ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 12:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “‘ਇਹ ਦਿਨ ਤੁਹਾਡੇ ਲਈ ਇਕ ਯਾਦਗਾਰ ਹੋਵੇਗਾ। ਤੁਸੀਂ ਪੀੜ੍ਹੀਓ-ਪੀੜ੍ਹੀ ਇਹ ਤਿਉਹਾਰ ਯਹੋਵਾਹ ਦੀ ਭਗਤੀ ਕਰਨ ਲਈ ਮਨਾਇਓ। ਤੁਸੀਂ ਇਸ ਨਿਯਮ ਦੀ ਸਦਾ ਪਾਲਣਾ ਕਰਦੇ ਰਹਿਓ।

  • ਬਿਵਸਥਾ ਸਾਰ 16:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਤੁਸੀਂ ਅਬੀਬ* ਦੇ ਮਹੀਨੇ ਨੂੰ ਯਾਦ ਰੱਖਿਓ ਅਤੇ ਯਹੋਵਾਹ ਦੀ ਭਗਤੀ ਕਰਨ ਲਈ ਪਸਾਹ ਦਾ ਤਿਉਹਾਰ ਮਨਾਇਓ+ ਕਿਉਂਕਿ ਅਬੀਬ ਦੇ ਮਹੀਨੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਰਾਤ ਦੇ ਵੇਲੇ ਮਿਸਰ ਵਿੱਚੋਂ ਕੱਢ ਲਿਆਇਆ ਸੀ।+

  • ਯੂਹੰਨਾ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਯਹੂਦੀਆਂ ਦਾ ਪਸਾਹ ਦਾ ਤਿਉਹਾਰ+ ਨੇੜੇ ਆ ਗਿਆ ਸੀ ਅਤੇ ਯਿਸੂ ਯਰੂਸ਼ਲਮ ਨੂੰ ਗਿਆ।

  • ਯੂਹੰਨਾ 5:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਤੋਂ ਬਾਅਦ ਯਹੂਦੀਆਂ ਦਾ ਇਕ ਤਿਉਹਾਰ ਸੀ+ ਅਤੇ ਯਿਸੂ ਯਰੂਸ਼ਲਮ ਨੂੰ ਗਿਆ।

  • ਯੂਹੰਨਾ 6:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਦੋਂ ਯਹੂਦੀਆਂ ਦਾ ਪਸਾਹ ਦਾ ਤਿਉਹਾਰ+ ਲਾਗੇ ਸੀ।

  • ਯੂਹੰਨਾ 12:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਫਿਰ ਪਸਾਹ ਤੋਂ ਛੇ ਦਿਨ ਪਹਿਲਾਂ ਯਿਸੂ ਬੈਥਨੀਆ ਆ ਗਿਆ ਜਿੱਥੇ ਲਾਜ਼ਰ+ ਰਹਿੰਦਾ ਸੀ ਜਿਸ ਨੂੰ ਯਿਸੂ ਨੇ ਜੀਉਂਦਾ ਕੀਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ