ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਤਾਂ ਦੇਖੋ! ਯਹੂਦਾ ਆ ਗਿਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਸ ਦੇ ਨਾਲ ਤਲਵਾਰਾਂ ਤੇ ਡਾਂਗਾਂ ਫੜੀ ਇਕ ਵੱਡੀ ਭੀੜ ਵੀ ਆਈ ਜਿਸ ਨੂੰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਘੱਲਿਆ ਸੀ।+

  • ਮਰਕੁਸ 14:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਯਹੂਦਾ ਇਸਕਰਿਓਤੀ, ਜਿਹੜਾ ਉਸ ਦੇ 12 ਰਸੂਲਾਂ ਵਿੱਚੋਂ ਸੀ, ਮੁੱਖ ਪੁਜਾਰੀਆਂ ਕੋਲ ਗਿਆ ਤਾਂਕਿ ਉਹ ਯਿਸੂ ਨੂੰ ਧੋਖੇ ਨਾਲ ਉਨ੍ਹਾਂ ਦੇ ਹੱਥ ਫੜਵਾ ਦੇਵੇ।+

  • ਲੂਕਾ 22:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਪਰ ਯਿਸੂ ਨੇ ਉਸ ਨੂੰ ਪੁੱਛਿਆ: “ਯਹੂਦਾ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਇਸ ਲਈ ਚੁੰਮ ਰਿਹਾ ਹੈਂ ਤਾਂਕਿ ਤੂੰ ਉਸ ਨੂੰ ਧੋਖੇ ਨਾਲ ਫੜਵਾ ਦੇਵੇਂ?”

  • ਯੂਹੰਨਾ 13:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਅਸਲ ਵਿਚ, ਕਈਆਂ ਨੇ ਸੋਚਿਆ ਕਿ ਯਹੂਦਾ ਕੋਲ ਪੈਸਿਆਂ ਵਾਲਾ ਡੱਬਾ ਹੁੰਦਾ ਸੀ,+ ਇਸ ਲਈ ਯਿਸੂ ਉਸ ਨੂੰ ਕਹਿ ਰਿਹਾ ਸੀ, “ਤਿਉਹਾਰ ਵਾਸਤੇ ਜੋ ਚੀਜ਼ਾਂ ਚਾਹੀਦੀਆਂ ਹਨ, ਉਹ ਖ਼ਰੀਦ ਲੈ,” ਜਾਂ ਕਿ ਉਹ ਗ਼ਰੀਬਾਂ ਵਿਚ ਕੁਝ ਪੈਸੇ ਵੰਡ ਦੇਵੇ।

  • ਰਸੂਲਾਂ ਦੇ ਕੰਮ 1:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਭਰਾਵੋ, ਇਹ ਜ਼ਰੂਰੀ ਸੀ ਕਿ ਧਰਮ-ਗ੍ਰੰਥ ਦੀਆਂ ਉਹ ਗੱਲਾਂ ਪੂਰੀਆਂ ਹੋਣ ਜਿਨ੍ਹਾਂ ਦੀ ਭਵਿੱਖਬਾਣੀ ਦਾਊਦ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਨਾਲ ਯਹੂਦਾ ਬਾਰੇ ਕੀਤੀ ਸੀ+ ਜੋ ਯਿਸੂ ਨੂੰ ਗਿਰਫ਼ਤਾਰ ਕਰਾਉਣ ਲਈ ਸਿਪਾਹੀਆਂ ਨੂੰ ਲੈ ਕੇ ਗਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ