-
ਮੱਤੀ 21:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਰਾਹ ਵਿਚ ਆਪਣੇ ਕੱਪੜੇ ਵਿਛਾਏ+ ਅਤੇ ਕਈਆਂ ਨੇ ਦਰਖ਼ਤਾਂ ਦੀਆਂ ਟਾਹਣੀਆਂ ਤੋੜ ਕੇ ਰਾਹ ਵਿਚ ਵਿਛਾਈਆਂ। 9 ਉਸ ਦੇ ਅੱਗੇ-ਪਿੱਛੇ ਜਾ ਰਹੀ ਭੀੜ ਉੱਚੀ-ਉੱਚੀ ਕਹਿ ਰਹੀ ਸੀ: “ਸਾਡੀ ਦੁਆ ਹੈ, ਦਾਊਦ ਦੇ ਪੁੱਤਰ ਨੂੰ ਮੁਕਤੀ ਬਖ਼ਸ਼!+ ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ!+ ਹੇ ਸਵਰਗ ਵਿਚ ਰਹਿਣ ਵਾਲੇ, ਸਾਡੀ ਦੁਆ ਹੈ, ਉਸ ਨੂੰ ਮੁਕਤੀ ਬਖ਼ਸ਼!”+
-