ਮੱਤੀ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਦੇਖੋ! ਸਵਰਗੋਂ ਇਕ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ+ ਜਿਸ ਤੋਂ ਮੈਂ ਖ਼ੁਸ਼ ਹਾਂ।”+ ਮੱਤੀ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+ ਮਰਕੁਸ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+ ਮਰਕੁਸ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਉੱਥੇ ਬੱਦਲ ਛਾ ਗਿਆ ਅਤੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ।+ ਇਸ ਦੀ ਗੱਲ ਸੁਣੋ।”+ ਲੂਕਾ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਕਬੂਤਰ ਦੇ ਰੂਪ ਵਿਚ ਪਵਿੱਤਰ ਸ਼ਕਤੀ ਉਸ ਉੱਤੇ ਆਈ ਅਤੇ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+ ਲੂਕਾ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਫਿਰ ਬੱਦਲ ਵਿੱਚੋਂ ਆਵਾਜ਼+ ਆਈ: “ਇਹ ਮੇਰਾ ਪੁੱਤਰ ਹੈ ਜਿਸ ਨੂੰ ਮੈਂ ਚੁਣਿਆ ਹੈ।+ ਇਸ ਦੀ ਗੱਲ ਸੁਣੋ।”+ 2 ਪਤਰਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਸ ਨੂੰ ਆਪਣੇ ਪਿਤਾ ਪਰਮੇਸ਼ੁਰ ਤੋਂ ਆਦਰ ਅਤੇ ਮਹਿਮਾ ਮਿਲੀ ਸੀ ਜਦੋਂ ਉਸ ਨੂੰ ਮਹਿਮਾਵਾਨ ਪਰਮੇਸ਼ੁਰ ਨੇ ਇਹ ਸ਼ਬਦ ਕਹੇ ਸਨ:* “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।”+
5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+
7 ਫਿਰ ਉੱਥੇ ਬੱਦਲ ਛਾ ਗਿਆ ਅਤੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ।+ ਇਸ ਦੀ ਗੱਲ ਸੁਣੋ।”+
22 ਅਤੇ ਕਬੂਤਰ ਦੇ ਰੂਪ ਵਿਚ ਪਵਿੱਤਰ ਸ਼ਕਤੀ ਉਸ ਉੱਤੇ ਆਈ ਅਤੇ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+
17 ਉਸ ਨੂੰ ਆਪਣੇ ਪਿਤਾ ਪਰਮੇਸ਼ੁਰ ਤੋਂ ਆਦਰ ਅਤੇ ਮਹਿਮਾ ਮਿਲੀ ਸੀ ਜਦੋਂ ਉਸ ਨੂੰ ਮਹਿਮਾਵਾਨ ਪਰਮੇਸ਼ੁਰ ਨੇ ਇਹ ਸ਼ਬਦ ਕਹੇ ਸਨ:* “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।”+