ਲੂਕਾ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਦੇਖ ਲਿਆ ਹੈ ਕਿ ਜਿਵੇਂ ਆਕਾਸ਼ੋਂ ਬਿਜਲੀ ਡਿਗਦੀ ਹੈ, ਉਸੇ ਤਰ੍ਹਾਂ ਸ਼ੈਤਾਨ ਉੱਪਰੋਂ ਡਿਗ ਚੁੱਕਾ ਹੈ।+ ਪ੍ਰਕਾਸ਼ ਦੀ ਕਿਤਾਬ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।
18 ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਦੇਖ ਲਿਆ ਹੈ ਕਿ ਜਿਵੇਂ ਆਕਾਸ਼ੋਂ ਬਿਜਲੀ ਡਿਗਦੀ ਹੈ, ਉਸੇ ਤਰ੍ਹਾਂ ਸ਼ੈਤਾਨ ਉੱਪਰੋਂ ਡਿਗ ਚੁੱਕਾ ਹੈ।+
9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।