ਮੱਤੀ 10:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 “ਜਿਹੜਾ ਤੁਹਾਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+ ਮਰਕੁਸ 9:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 “ਜੋ ਕੋਈ ਮੇਰੀ ਖ਼ਾਤਰ ਇਸ ਤਰ੍ਹਾਂ ਦੇ ਇਕ ਵੀ ਬੱਚੇ ਨੂੰ ਕਬੂਲ ਕਰਦਾ ਹੈ,+ ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੈਨੂੰ ਹੀ ਨਹੀਂ, ਸਗੋਂ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।”+
40 “ਜਿਹੜਾ ਤੁਹਾਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+
37 “ਜੋ ਕੋਈ ਮੇਰੀ ਖ਼ਾਤਰ ਇਸ ਤਰ੍ਹਾਂ ਦੇ ਇਕ ਵੀ ਬੱਚੇ ਨੂੰ ਕਬੂਲ ਕਰਦਾ ਹੈ,+ ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੈਨੂੰ ਹੀ ਨਹੀਂ, ਸਗੋਂ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।”+