ਯੂਹੰਨਾ 8:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਮੈਂ ਉਹੀ ਗੱਲਾਂ ਦੱਸਦਾ ਹਾਂ ਜੋ ਮੈਂ ਆਪਣੇ ਪਿਤਾ ਨਾਲ ਹੁੰਦੇ ਹੋਏ ਦੇਖੀਆਂ ਸਨ;+ ਪਰ ਤੁਸੀਂ ਉਹੀ ਕਰਦੇ ਹੋ ਜੋ ਤੁਹਾਡੇ ਪਿਉ ਨੇ ਤੁਹਾਨੂੰ ਦੱਸਿਆ ਹੈ।” ਯੂਹੰਨਾ 14:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕੀ ਤੈਨੂੰ ਵਿਸ਼ਵਾਸ ਨਹੀਂ ਕਿ ਮੈਂ ਪਿਤਾ ਨਾਲ ਅਤੇ ਪਿਤਾ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ?+ ਮੈਂ ਜੋ ਵੀ ਗੱਲਾਂ ਤੁਹਾਨੂੰ ਦੱਸਦਾ ਹਾਂ, ਉਹ ਆਪਣੇ ਵੱਲੋਂ ਨਹੀਂ ਦੱਸਦਾ,+ ਪਰ ਪਿਤਾ ਜੋ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ, ਮੇਰੇ ਰਾਹੀਂ ਆਪਣੇ ਕੰਮ ਕਰਦਾ ਹੈ।
38 ਮੈਂ ਉਹੀ ਗੱਲਾਂ ਦੱਸਦਾ ਹਾਂ ਜੋ ਮੈਂ ਆਪਣੇ ਪਿਤਾ ਨਾਲ ਹੁੰਦੇ ਹੋਏ ਦੇਖੀਆਂ ਸਨ;+ ਪਰ ਤੁਸੀਂ ਉਹੀ ਕਰਦੇ ਹੋ ਜੋ ਤੁਹਾਡੇ ਪਿਉ ਨੇ ਤੁਹਾਨੂੰ ਦੱਸਿਆ ਹੈ।”
10 ਕੀ ਤੈਨੂੰ ਵਿਸ਼ਵਾਸ ਨਹੀਂ ਕਿ ਮੈਂ ਪਿਤਾ ਨਾਲ ਅਤੇ ਪਿਤਾ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ?+ ਮੈਂ ਜੋ ਵੀ ਗੱਲਾਂ ਤੁਹਾਨੂੰ ਦੱਸਦਾ ਹਾਂ, ਉਹ ਆਪਣੇ ਵੱਲੋਂ ਨਹੀਂ ਦੱਸਦਾ,+ ਪਰ ਪਿਤਾ ਜੋ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ, ਮੇਰੇ ਰਾਹੀਂ ਆਪਣੇ ਕੰਮ ਕਰਦਾ ਹੈ।