ਯੂਹੰਨਾ 7:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਅਤੇ ਜਿੱਥੇ ਮੈਂ ਹੋਵਾਂਗਾ ਉੱਥੇ ਤੁਸੀਂ ਨਹੀਂ ਆ ਸਕਦੇ।”+ ਯੂਹੰਨਾ 8:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਇਸ ਲਈ ਉਸ ਨੇ ਉਨ੍ਹਾਂ ਨੂੰ ਫਿਰ ਕਿਹਾ: “ਮੈਂ ਜਾ ਰਿਹਾ ਹਾਂ ਅਤੇ ਤੁਸੀਂ ਮੈਨੂੰ ਲੱਭੋਗੇ, ਪਰ ਫਿਰ ਵੀ ਆਪਣੇ ਪਾਪਾਂ ਕਰਕੇ ਮਰ ਜਾਓਗੇ।+ ਜਿੱਥੇ ਮੈਂ ਜਾ ਰਿਹਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”+
21 ਇਸ ਲਈ ਉਸ ਨੇ ਉਨ੍ਹਾਂ ਨੂੰ ਫਿਰ ਕਿਹਾ: “ਮੈਂ ਜਾ ਰਿਹਾ ਹਾਂ ਅਤੇ ਤੁਸੀਂ ਮੈਨੂੰ ਲੱਭੋਗੇ, ਪਰ ਫਿਰ ਵੀ ਆਪਣੇ ਪਾਪਾਂ ਕਰਕੇ ਮਰ ਜਾਓਗੇ।+ ਜਿੱਥੇ ਮੈਂ ਜਾ ਰਿਹਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”+