ਯੂਹੰਨਾ 13:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੈਂ ਤੁਹਾਨੂੰ ਇਹ ਗੱਲਾਂ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਤਾਂਕਿ ਜਦੋਂ ਇਹ ਗੱਲਾਂ ਹੋਣ, ਤਾਂ ਤੁਹਾਨੂੰ ਵਿਸ਼ਵਾਸ ਹੋ ਜਾਵੇ ਕਿ ਮੈਂ ਉਹੀ ਹਾਂ ਜੋ ਮੈਂ ਕਹਿੰਦਾ ਹਾਂ।+ ਯੂਹੰਨਾ 16:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਫਿਰ ਵੀ, ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਜਦੋਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਆਵੇ, ਤਾਂ ਤੁਹਾਨੂੰ ਯਾਦ ਰਹੇ ਕਿ ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਸਨ।+ “ਮੈਂ ਤੁਹਾਨੂੰ ਇਹ ਗੱਲਾਂ ਪਹਿਲਾਂ ਨਹੀਂ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
19 ਮੈਂ ਤੁਹਾਨੂੰ ਇਹ ਗੱਲਾਂ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਤਾਂਕਿ ਜਦੋਂ ਇਹ ਗੱਲਾਂ ਹੋਣ, ਤਾਂ ਤੁਹਾਨੂੰ ਵਿਸ਼ਵਾਸ ਹੋ ਜਾਵੇ ਕਿ ਮੈਂ ਉਹੀ ਹਾਂ ਜੋ ਮੈਂ ਕਹਿੰਦਾ ਹਾਂ।+
4 ਫਿਰ ਵੀ, ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਜਦੋਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਆਵੇ, ਤਾਂ ਤੁਹਾਨੂੰ ਯਾਦ ਰਹੇ ਕਿ ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਸਨ।+ “ਮੈਂ ਤੁਹਾਨੂੰ ਇਹ ਗੱਲਾਂ ਪਹਿਲਾਂ ਨਹੀਂ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।