ਯੂਹੰਨਾ 10:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੈਂ ਵਧੀਆ ਚਰਵਾਹਾ ਹਾਂ;+ ਵਧੀਆ ਚਰਵਾਹਾ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ।+ ਰੋਮੀਆਂ 5:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਕਿਸੇ ਧਰਮੀ ਇਨਸਾਨ ਲਈ ਸ਼ਾਇਦ ਹੀ ਕੋਈ ਮਰੇ; ਪਰ ਹੋ ਸਕਦਾ ਹੈ ਕਿ ਚੰਗੇ ਇਨਸਾਨ ਲਈ ਕੋਈ ਮਰਨ ਲਈ ਤਿਆਰ ਹੋਵੇ। 8 ਪਰ ਪਰਮੇਸ਼ੁਰ ਸਾਡੇ ਲਈ ਆਪਣੇ ਪਿਆਰ ਦਾ ਸਬੂਤ ਇਸ ਤਰ੍ਹਾਂ ਦਿੰਦਾ ਹੈ: ਜਦੋਂ ਅਸੀਂ ਅਜੇ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।+ ਅਫ਼ਸੀਆਂ 5:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਤੁਸੀਂ ਪਰਮੇਸ਼ੁਰ ਦੇ ਪਿਆਰੇ ਬੱਚਿਆਂ ਵਾਂਗ ਉਸ ਦੀ ਰੀਸ ਕਰੋ+ 2 ਅਤੇ ਪਿਆਰ ਦੇ ਰਾਹ ʼਤੇ ਚੱਲਦੇ ਰਹੋ,+ ਜਿਵੇਂ ਮਸੀਹ ਨੇ ਸਾਡੇ* ਨਾਲ ਪਿਆਰ ਕੀਤਾ+ ਅਤੇ ਸਾਡੀ* ਖ਼ਾਤਰ ਆਪਣੀ ਜਾਨ ਦੀ ਬਲ਼ੀ ਦਿੱਤੀ ਜੋ ਪਰਮੇਸ਼ੁਰ ਅੱਗੇ ਇਕ ਖ਼ੁਸ਼ਬੂਦਾਰ ਚੜ੍ਹਾਵੇ ਵਾਂਗ ਸੀ।+ 1 ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਿਆਰ ਕੀ ਹੁੰਦਾ, ਇਹ ਸਾਨੂੰ ਇਸ ਗੱਲ ਤੋਂ ਪਤਾ ਲੱਗਾ ਹੈ ਕਿ ਉਸ ਨੇ ਸਾਡੇ ਲਈ ਆਪਣੀ ਜਾਨ ਦਿੱਤੀ+ ਅਤੇ ਸਾਡਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।+
7 ਕਿਸੇ ਧਰਮੀ ਇਨਸਾਨ ਲਈ ਸ਼ਾਇਦ ਹੀ ਕੋਈ ਮਰੇ; ਪਰ ਹੋ ਸਕਦਾ ਹੈ ਕਿ ਚੰਗੇ ਇਨਸਾਨ ਲਈ ਕੋਈ ਮਰਨ ਲਈ ਤਿਆਰ ਹੋਵੇ। 8 ਪਰ ਪਰਮੇਸ਼ੁਰ ਸਾਡੇ ਲਈ ਆਪਣੇ ਪਿਆਰ ਦਾ ਸਬੂਤ ਇਸ ਤਰ੍ਹਾਂ ਦਿੰਦਾ ਹੈ: ਜਦੋਂ ਅਸੀਂ ਅਜੇ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।+
5 ਇਸ ਲਈ ਤੁਸੀਂ ਪਰਮੇਸ਼ੁਰ ਦੇ ਪਿਆਰੇ ਬੱਚਿਆਂ ਵਾਂਗ ਉਸ ਦੀ ਰੀਸ ਕਰੋ+ 2 ਅਤੇ ਪਿਆਰ ਦੇ ਰਾਹ ʼਤੇ ਚੱਲਦੇ ਰਹੋ,+ ਜਿਵੇਂ ਮਸੀਹ ਨੇ ਸਾਡੇ* ਨਾਲ ਪਿਆਰ ਕੀਤਾ+ ਅਤੇ ਸਾਡੀ* ਖ਼ਾਤਰ ਆਪਣੀ ਜਾਨ ਦੀ ਬਲ਼ੀ ਦਿੱਤੀ ਜੋ ਪਰਮੇਸ਼ੁਰ ਅੱਗੇ ਇਕ ਖ਼ੁਸ਼ਬੂਦਾਰ ਚੜ੍ਹਾਵੇ ਵਾਂਗ ਸੀ।+
16 ਪਿਆਰ ਕੀ ਹੁੰਦਾ, ਇਹ ਸਾਨੂੰ ਇਸ ਗੱਲ ਤੋਂ ਪਤਾ ਲੱਗਾ ਹੈ ਕਿ ਉਸ ਨੇ ਸਾਡੇ ਲਈ ਆਪਣੀ ਜਾਨ ਦਿੱਤੀ+ ਅਤੇ ਸਾਡਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।+