21 ਉਸ ਨੇ ਕਿਹਾ: “ਲਾਹਨਤ ਹੈ ਤੇਰੇ ʼਤੇ, ਖੁਰਾਜ਼ੀਨ! ਲਾਹਨਤ ਹੈ ਤੇਰੇ ʼਤੇ, ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿਚ ਕੀਤੀਆਂ ਗਈਆਂ ਸਨ, ਜੇ ਇਹੀ ਕਰਾਮਾਤਾਂ ਸੋਰ ਅਤੇ ਸੀਦੋਨ ਵਿਚ ਕੀਤੀਆਂ ਜਾਂਦੀਆਂ, ਤਾਂ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੇ ਬਹੁਤ ਚਿਰ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿਚ ਬੈਠ ਕੇ ਤੋਬਾ ਕਰ ਲਈ ਹੁੰਦੀ।+