-
ਜ਼ਬੂਰ 35:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਮੇਰੇ ਨਾਲ ਬਿਨਾਂ ਵਜ੍ਹਾ ਦੁਸ਼ਮਣੀ ਰੱਖਣ ਵਾਲਿਆਂ ਨੂੰ ਮੇਰੇ ʼਤੇ ਹੱਸਣ ਨਾ ਦੇ;
ਮੇਰੇ ਨਾਲ ਬੇਵਜ੍ਹਾ ਨਫ਼ਰਤ ਕਰਨ ਵਾਲਿਆਂ+ ਨੂੰ ਮੇਰਾ ਮਖੌਲ ਨਾ ਉਡਾਉਣ ਦੇ*+
-
ਜ਼ਬੂਰ 69:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਮੇਰੇ ਧੋਖੇਬਾਜ਼ ਦੁਸ਼ਮਣਾਂ* ਦੀ ਗਿਣਤੀ ਬਹੁਤ ਹੈ।
ਉਹ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹੁੰਦੇ ਹਨ।
ਉਨ੍ਹਾਂ ਨੇ ਮੈਨੂੰ ਉਹ ਚੀਜ਼ਾਂ ਮੋੜਨ ਲਈ ਮਜਬੂਰ ਕੀਤਾ ਜੋ ਮੈਂ ਚੋਰੀ ਨਹੀਂ ਕੀਤੀਆਂ ਸਨ।
-
-
ਲੂਕਾ 23:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਪਿਲਾਤੁਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਪੁੱਛਿਆ: “ਪਰ ਕਿਉਂ? ਉਸ ਨੇ ਕੀ ਬੁਰਾ ਕੰਮ ਕੀਤਾ ਹੈ? ਇਸ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ। ਇਸ ਲਈ ਮੈਂ ਇਸ ਦੇ ਕੋਰੜੇ ਮਾਰ ਕੇ ਇਸ ਨੂੰ ਛੱਡ ਦਿਆਂਗਾ।”
-
-
-