ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 14:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਮੈਂ ਆਪਣੇ ਪਿਤਾ ਨੂੰ ਬੇਨਤੀ ਕਰਾਂਗਾ ਅਤੇ ਉਹ ਤੁਹਾਡੇ ਲਈ ਇਕ ਹੋਰ ਮਦਦਗਾਰ* ਘੱਲੇਗਾ ਜੋ ਹਮੇਸ਼ਾ ਤੁਹਾਡੇ ਨਾਲ ਰਹੇਗਾ+

  • ਯੂਹੰਨਾ 14:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਪਰ ਪਿਤਾ ਮੇਰੇ ਨਾਂ ʼਤੇ ਜਿਹੜੀ ਪਵਿੱਤਰ ਸ਼ਕਤੀ* ਮਦਦਗਾਰ ਦੇ ਤੌਰ ਤੇ ਘੱਲੇਗਾ, ਉਹ ਤੁਹਾਨੂੰ ਸਾਰੀਆਂ ਗੱਲਾਂ ਸਿਖਾਵੇਗੀ ਅਤੇ ਮੇਰੀਆਂ ਦੱਸੀਆਂ ਸਾਰੀਆਂ ਗੱਲਾਂ ਤੁਹਾਨੂੰ ਚੇਤੇ ਕਰਾਵੇਗੀ।+

  • ਯੂਹੰਨਾ 15:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਜਦੋਂ ਉਹ ਮਦਦਗਾਰ ਆ ਜਾਵੇਗਾ ਜਿਹੜਾ ਮੈਂ ਆਪਣੇ ਪਿਤਾ ਕੋਲੋਂ ਤੁਹਾਨੂੰ ਘੱਲਾਂਗਾ ਯਾਨੀ ਸੱਚਾਈ ਦੀ ਪਵਿੱਤਰ ਸ਼ਕਤੀ+ ਜਿਹੜੀ ਮੇਰੇ ਪਿਤਾ ਤੋਂ ਆਉਂਦੀ ਹੈ, ਉਹ ਸ਼ਕਤੀ ਮੇਰੇ ਬਾਰੇ ਗਵਾਹੀ ਦੇਵੇਗੀ;+

  • ਰਸੂਲਾਂ ਦੇ ਕੰਮ 2:32, 33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਇਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਕੀਤਾ ਅਤੇ ਅਸੀਂ ਸਾਰੇ ਇਸ ਗੱਲ ਦੇ ਗਵਾਹ ਹਾਂ।+ 33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ* ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ