ਲੂਕਾ 24:51, 52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਜਦੋਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ, ਤਾਂ ਉਹ ਉਨ੍ਹਾਂ ਤੋਂ ਵਿਦਾ ਹੋਣ ਲੱਗਾ ਅਤੇ ਉਸ ਨੂੰ ਸਵਰਗ ਨੂੰ ਉਠਾ ਲਿਆ ਗਿਆ।+ 52 ਉਨ੍ਹਾਂ ਨੇ ਝੁਕ ਕੇ ਉਸ ਅੱਗੇ ਸਿਰ ਨਿਵਾਇਆ ਅਤੇ ਖ਼ੁਸ਼ੀ-ਖ਼ੁਸ਼ੀ ਯਰੂਸ਼ਲਮ ਨੂੰ ਮੁੜ ਆਏ।+
51 ਜਦੋਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ, ਤਾਂ ਉਹ ਉਨ੍ਹਾਂ ਤੋਂ ਵਿਦਾ ਹੋਣ ਲੱਗਾ ਅਤੇ ਉਸ ਨੂੰ ਸਵਰਗ ਨੂੰ ਉਠਾ ਲਿਆ ਗਿਆ।+ 52 ਉਨ੍ਹਾਂ ਨੇ ਝੁਕ ਕੇ ਉਸ ਅੱਗੇ ਸਿਰ ਨਿਵਾਇਆ ਅਤੇ ਖ਼ੁਸ਼ੀ-ਖ਼ੁਸ਼ੀ ਯਰੂਸ਼ਲਮ ਨੂੰ ਮੁੜ ਆਏ।+