-
ਯੂਹੰਨਾ 14:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਜਿਹੜਾ ਮੇਰੇ ਹੁਕਮਾਂ ਨੂੰ ਕਬੂਲ ਕਰਦਾ ਹੈ ਅਤੇ ਇਨ੍ਹਾਂ ਨੂੰ ਮੰਨਦਾ ਹੈ, ਉਹੀ ਮੈਨੂੰ ਪਿਆਰ ਕਰਦਾ ਹੈ। ਜਿਹੜਾ ਇਨਸਾਨ ਮੈਨੂੰ ਪਿਆਰ ਕਰਦਾ ਹੈ, ਉਸ ਨੂੰ ਮੇਰਾ ਪਿਤਾ ਪਿਆਰ ਕਰੇਗਾ ਅਤੇ ਮੈਂ ਵੀ ਉਸ ਇਨਸਾਨ ਨੂੰ ਪਿਆਰ ਕਰਾਂਗਾ ਅਤੇ ਉਸ ਨੂੰ ਆਪਣੇ ਬਾਰੇ ਸਾਫ਼-ਸਾਫ਼ ਦੱਸਾਂਗਾ।”
-