ਯੂਹੰਨਾ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਸ਼ੁਰੂ ਵਿਚ “ਸ਼ਬਦ” ਸੀ+ ਅਤੇ “ਸ਼ਬਦ” ਪਰਮੇਸ਼ੁਰ ਦੇ ਨਾਲ ਸੀ+ ਅਤੇ “ਸ਼ਬਦ” ਇਕ ਈਸ਼ਵਰ* ਸੀ।+ ਯੂਹੰਨਾ 8:58 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 58 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਅਬਰਾਹਾਮ ਦੇ ਪੈਦਾ ਹੋਣ ਤੋਂ ਪਹਿਲਾਂ ਮੈਂ ਹੋਂਦ ਵਿਚ ਸੀ।”+ ਕੁਲੁੱਸੀਆਂ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪੁੱਤਰ ਅਦਿੱਖ ਪਰਮੇਸ਼ੁਰ ਦਾ ਸਰੂਪ* ਹੈ+ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ+
58 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਅਬਰਾਹਾਮ ਦੇ ਪੈਦਾ ਹੋਣ ਤੋਂ ਪਹਿਲਾਂ ਮੈਂ ਹੋਂਦ ਵਿਚ ਸੀ।”+