ਮੱਤੀ 27:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਹ ਉਸ ਦੇ ਹੱਥ ਬੰਨ੍ਹ ਕੇ ਲੈ ਗਏ ਤੇ ਉਸ ਨੂੰ ਰਾਜਪਾਲ ਪਿਲਾਤੁਸ ਦੇ ਹਵਾਲੇ ਕਰ ਦਿੱਤਾ।+ ਮਰਕੁਸ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਸਵੇਰ ਹੁੰਦਿਆਂ ਹੀ ਮੁੱਖ ਪੁਜਾਰੀਆਂ, ਬਜ਼ੁਰਗਾਂ ਅਤੇ ਗ੍ਰੰਥੀਆਂ ਯਾਨੀ ਸਾਰੀ ਮਹਾਸਭਾ ਨੇ ਸਲਾਹ-ਮਸ਼ਵਰਾ ਕੀਤਾ ਅਤੇ ਉਹ ਯਿਸੂ ਦੇ ਹੱਥ ਬੰਨ੍ਹ ਕੇ ਲੈ ਗਏ ਤੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।+ ਲੂਕਾ 23:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਲਈ ਉਹ ਸਾਰੇ ਜਣੇ ਉੱਠੇ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਏ।+
15 ਸਵੇਰ ਹੁੰਦਿਆਂ ਹੀ ਮੁੱਖ ਪੁਜਾਰੀਆਂ, ਬਜ਼ੁਰਗਾਂ ਅਤੇ ਗ੍ਰੰਥੀਆਂ ਯਾਨੀ ਸਾਰੀ ਮਹਾਸਭਾ ਨੇ ਸਲਾਹ-ਮਸ਼ਵਰਾ ਕੀਤਾ ਅਤੇ ਉਹ ਯਿਸੂ ਦੇ ਹੱਥ ਬੰਨ੍ਹ ਕੇ ਲੈ ਗਏ ਤੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।+