ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 50:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀ

      ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ।

      ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+

  • ਮੱਤੀ 20:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+ 19 ਅਤੇ ਉਹ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ ਅਤੇ ਲੋਕ ਉਸ ਦਾ ਮਜ਼ਾਕ ਉਡਾਉਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਸੂਲ਼ੀ ਉੱਤੇ ਟੰਗ ਦੇਣਗੇ;+ ਅਤੇ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+

  • ਮੱਤੀ 27:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਫਿਰ ਉਸ ਨੇ ਬਰਬਾਸ ਨੂੰ ਰਿਹਾ ਕਰ ਦਿੱਤਾ, ਪਰ ਯਿਸੂ ਦੇ ਕੋਰੜੇ ਮਰਵਾ ਕੇ+ ਉਸ ਨੂੰ ਸੂਲ਼ੀ ʼਤੇ ਟੰਗਣ ਲਈ ਫ਼ੌਜੀਆਂ ਦੇ ਹਵਾਲੇ ਕਰ ਦਿੱਤਾ।+

  • ਮਰਕੁਸ 15:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਭੀੜ ਨੂੰ ਖ਼ੁਸ਼ ਕਰਨ ਲਈ ਪਿਲਾਤੁਸ ਨੇ ਬਰਬਾਸ ਨੂੰ ਰਿਹਾ ਕਰ ਦਿੱਤਾ ਅਤੇ ਯਿਸੂ ਦੇ ਕੋਰੜੇ ਮਰਵਾ ਕੇ+ ਉਸ ਨੂੰ ਸੂਲ਼ੀ ʼਤੇ ਟੰਗਣ ਲਈ ਫ਼ੌਜੀਆਂ ਦੇ ਹਵਾਲੇ ਕਰ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ