-
ਰਸੂਲਾਂ ਦੇ ਕੰਮ 17:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਜਦੋਂ ਉਹ ਨਾ ਲੱਭੇ, ਤਾਂ ਉਹ ਯਸੋਨ ਤੇ ਕੁਝ ਹੋਰ ਭਰਾਵਾਂ ਨੂੰ ਘਸੀਟ ਕੇ ਸ਼ਹਿਰ ਦੇ ਅਧਿਕਾਰੀਆਂ ਕੋਲ ਲੈ ਗਏ ਅਤੇ ਉੱਚੀ-ਉੱਚੀ ਕਹਿਣ ਲੱਗੇ: “ਜਿਨ੍ਹਾਂ ਆਦਮੀਆਂ ਨੇ ਸਾਰੀ ਦੁਨੀਆਂ ਵਿਚ ਉਥਲ-ਪੁਥਲ ਮਚਾਈ ਹੋਈ ਹੈ, ਉਹ ਇੱਥੇ ਵੀ ਆ ਗਏ ਹਨ।+ 7 ਯਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਮਹਿਮਾਨਾਂ ਵਜੋਂ ਠਹਿਰਾਇਆ ਹੋਇਆ ਹੈ। ਇਹ ਸਾਰੇ ਆਦਮੀ ਸਮਰਾਟ* ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਕਹਿ ਰਹੇ ਹਨ ਕਿ ਇਕ ਹੋਰ ਰਾਜਾ ਹੈ ਜਿਸ ਦਾ ਨਾਂ ਯਿਸੂ ਹੈ।”+
-