ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਦਾਨੀਏਲ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 “ਅਤੇ 62 ਹਫ਼ਤਿਆਂ ਤੋਂ ਬਾਅਦ ਮਸੀਹ ਨੂੰ ਮਾਰ ਦਿੱਤਾ ਜਾਵੇਗਾ+ ਤੇ ਉਸ ਕੋਲ ਕੁਝ ਨਹੀਂ ਬਚੇਗਾ।+

      “ਅਤੇ ਫ਼ੌਜਾਂ ਦਾ ਇਕ ਮੁਖੀ ਆ ਰਿਹਾ ਹੈ ਤੇ ਉਸ ਦੀਆਂ ਫ਼ੌਜਾਂ ਇਸ ਸ਼ਹਿਰ ਤੇ ਪਵਿੱਤਰ ਥਾਂ ਨੂੰ ਤਬਾਹ ਕਰ ਦੇਣਗੀਆਂ।+ ਨਾਲੇ ਇਸ ਦਾ ਅੰਤ ਇਸ ਤਰ੍ਹਾਂ ਹੋਵੇਗਾ ਜਿਸ ਤਰ੍ਹਾਂ ਹੜ੍ਹ ਨਾਲ ਹੁੰਦਾ ਹੈ। ਅੰਤ ਤਕ ਲੜਾਈ ਹੁੰਦੀ ਰਹੇਗੀ ਅਤੇ ਪਰਮੇਸ਼ੁਰ ਦੇ ਫ਼ੈਸਲੇ ਮੁਤਾਬਕ ਤਬਾਹੀ ਹੋਵੇਗੀ।+

  • ਮੱਤੀ 27:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਫਿਰ ਉਸ ਨੇ ਬਰਬਾਸ ਨੂੰ ਰਿਹਾ ਕਰ ਦਿੱਤਾ, ਪਰ ਯਿਸੂ ਦੇ ਕੋਰੜੇ ਮਰਵਾ ਕੇ+ ਉਸ ਨੂੰ ਸੂਲ਼ੀ ʼਤੇ ਟੰਗਣ ਲਈ ਫ਼ੌਜੀਆਂ ਦੇ ਹਵਾਲੇ ਕਰ ਦਿੱਤਾ।+

  • ਮੱਤੀ 27:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਅਖ਼ੀਰ ਵਿਚ, ਜਦ ਉਹ ਉਸ ਦਾ ਮਜ਼ਾਕ ਉਡਾ ਚੁੱਕੇ, ਤਾਂ ਉਨ੍ਹਾਂ ਨੇ ਉਸ ਤੋਂ ਉਹ ਕੱਪੜਾ ਲਾਹ ਕੇ ਉਸ ਦੇ ਆਪਣੇ ਕੱਪੜੇ ਪੁਆ ਦਿੱਤੇ ਅਤੇ ਉਸ ਨੂੰ ਸੂਲ਼ੀ ʼਤੇ ਟੰਗਣ ਲਈ ਲੈ ਗਏ।+

  • ਮਰਕੁਸ 15:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਭੀੜ ਨੂੰ ਖ਼ੁਸ਼ ਕਰਨ ਲਈ ਪਿਲਾਤੁਸ ਨੇ ਬਰਬਾਸ ਨੂੰ ਰਿਹਾ ਕਰ ਦਿੱਤਾ ਅਤੇ ਯਿਸੂ ਦੇ ਕੋਰੜੇ ਮਰਵਾ ਕੇ+ ਉਸ ਨੂੰ ਸੂਲ਼ੀ ʼਤੇ ਟੰਗਣ ਲਈ ਫ਼ੌਜੀਆਂ ਦੇ ਹਵਾਲੇ ਕਰ ਦਿੱਤਾ।+

  • ਲੂਕਾ 23:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਮੁਤਾਬਕ ਸਜ਼ਾ ਸੁਣਾ ਦਿੱਤੀ। 25 ਉਸ ਨੇ ਬਰਬਾਸ ਨੂੰ ਛੱਡ ਦਿੱਤਾ ਜਿਸ ਨੂੰ ਸਰਕਾਰ ਦੇ ਖ਼ਿਲਾਫ਼ ਬਗਾਵਤ ਕਰਨ ਅਤੇ ਕਤਲ ਕਰਨ ਦੇ ਦੋਸ਼ ਵਿਚ ਜੇਲ੍ਹ ਵਿਚ ਸੁੱਟਿਆ ਗਿਆ ਸੀ ਅਤੇ ਜਿਸ ਦੀ ਰਿਹਾਈ ਦੀ ਉਹ ਮੰਗ ਕਰ ਰਹੇ ਸਨ, ਪਰ ਉਸ ਨੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਯਿਸੂ ਨੂੰ ਮੌਤ ਦੀ ਸਜ਼ਾ ਦੇ ਦਿੱਤੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ