ਯੂਹੰਨਾ 12:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਪਰ ਫਿਰ ਵੀ ਯਹੂਦੀਆਂ ਦੇ ਬਹੁਤ ਸਾਰੇ ਆਗੂ ਉਸ ਉੱਤੇ ਨਿਹਚਾ ਕਰਨ ਲੱਗ ਪਏ ਸਨ,+ ਪਰ ਫ਼ਰੀਸੀਆਂ ਦੇ ਡਰ ਕਰਕੇ ਆਪਣੀ ਨਿਹਚਾ ਦਾ ਇਜ਼ਹਾਰ ਨਹੀਂ ਕਰਦੇ ਸਨ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਸਭਾ ਘਰ ਵਿੱਚੋਂ ਉਨ੍ਹਾਂ ਨੂੰ ਛੇਕਿਆ ਜਾਵੇ;+
42 ਪਰ ਫਿਰ ਵੀ ਯਹੂਦੀਆਂ ਦੇ ਬਹੁਤ ਸਾਰੇ ਆਗੂ ਉਸ ਉੱਤੇ ਨਿਹਚਾ ਕਰਨ ਲੱਗ ਪਏ ਸਨ,+ ਪਰ ਫ਼ਰੀਸੀਆਂ ਦੇ ਡਰ ਕਰਕੇ ਆਪਣੀ ਨਿਹਚਾ ਦਾ ਇਜ਼ਹਾਰ ਨਹੀਂ ਕਰਦੇ ਸਨ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਸਭਾ ਘਰ ਵਿੱਚੋਂ ਉਨ੍ਹਾਂ ਨੂੰ ਛੇਕਿਆ ਜਾਵੇ;+