ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,

      ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾ

      ਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+

      ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+

      ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+

      ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+

  • ਮੱਤੀ 27:50
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 50 ਦੁਬਾਰਾ ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰਿਆ ਤੇ ਦਮ ਤੋੜ ਦਿੱਤਾ।+

  • ਮਰਕੁਸ 15:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਪਰ ਯਿਸੂ ਨੇ ਉੱਚੀ ਆਵਾਜ਼ ਕੱਢੀ ਅਤੇ ਦਮ ਤੋੜ ਦਿੱਤਾ।*+

  • ਲੂਕਾ 23:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰ ਕੇ ਕਿਹਾ: “ਹੇ ਪਿਤਾ, ਮੈਂ ਆਪਣੀ ਜਾਨ ਤੇਰੇ ਹੱਥਾਂ ਵਿਚ ਸੌਂਪਦਾ ਹਾਂ।”+ ਇਹ ਕਹਿ ਕੇ ਉਸ ਨੇ ਦਮ ਤੋੜ ਦਿੱਤਾ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ