5 ਪਹਿਲੇ ਮਹੀਨੇ ਦੀ 14 ਤਾਰੀਖ਼+ ਦੀ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ ਯਹੋਵਾਹ ਲਈ ਪਸਾਹ ਦਾ ਤਿਉਹਾਰ ਮਨਾਇਆ ਜਾਵੇ।+
6 “‘ਇਸੇ ਮਹੀਨੇ ਦੀ 15 ਤਾਰੀਖ਼ ਨੂੰ ਯਹੋਵਾਹ ਲਈ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਇਆ ਜਾਵੇ।+ ਤੁਸੀਂ ਸੱਤ ਦਿਨ ਬੇਖਮੀਰੀ ਰੋਟੀ ਖਾਓ।+ 7 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਰੱਖੋ।+ ਤੁਸੀਂ ਕੋਈ ਸਖ਼ਤ ਕੰਮ ਨਾ ਕਰੋ।