-
ਯੂਹੰਨਾ 1:38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
38 ਫਿਰ ਯਿਸੂ ਨੇ ਮੁੜ ਕੇ ਉਨ੍ਹਾਂ ਨੂੰ ਆਪਣੇ ਪਿੱਛੇ-ਪਿੱਛੇ ਆਉਂਦਿਆਂ ਦੇਖਿਆ ਅਤੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਨੇ ਕਿਹਾ: “ਰੱਬੀ, (ਜਿਸ ਦਾ ਮਤਲਬ ਹੈ “ਗੁਰੂ”) ਤੂੰ ਕਿੱਥੇ ਠਹਿਰਿਆ ਹੋਇਆ ਹੈਂ?”
-