ਯੂਹੰਨਾ 14:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੇਰੀ ਇਸ ਗੱਲ ਦਾ ਵਿਸ਼ਵਾਸ ਕਰੋ ਕਿ ਮੈਂ ਪਿਤਾ ਨਾਲ ਅਤੇ ਪਿਤਾ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ; ਨਹੀਂ ਤਾਂ, ਮੇਰੇ ਕੰਮਾਂ ਕਰਕੇ ਮੇਰਾ ਵਿਸ਼ਵਾਸ ਕਰੋ।+ ਰਸੂਲਾਂ ਦੇ ਕੰਮ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਇਜ਼ਰਾਈਲ ਦੇ ਲੋਕੋ, ਇਹ ਗੱਲ ਸੁਣੋ: ਯਿਸੂ ਨਾਸਰੀ ਨੂੰ ਪਰਮੇਸ਼ੁਰ ਨੇ ਘੱਲਿਆ ਸੀ ਅਤੇ ਇਸ ਗੱਲ ਦਾ ਸਬੂਤ ਦੇਣ ਲਈ ਪਰਮੇਸ਼ੁਰ ਨੇ ਉਸ ਰਾਹੀਂ ਤੁਹਾਡੇ ਵਿਚ ਕਰਾਮਾਤਾਂ ਤੇ ਚਮਤਕਾਰ ਕੀਤੇ ਅਤੇ ਨਿਸ਼ਾਨੀਆਂ ਦਿਖਾਈਆਂ,+ ਜਿਵੇਂ ਕਿ ਤੁਸੀਂ ਆਪ ਜਾਣਦੇ ਹੋ। ਰਸੂਲਾਂ ਦੇ ਕੰਮ 10:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਉਹ ਗੱਲ ਯਿਸੂ ਨਾਸਰੀ ਬਾਰੇ ਸੀ ਕਿ ਪਰਮੇਸ਼ੁਰ ਨੇ ਕਿਵੇਂ ਉਸ ਨੂੰ ਪਵਿੱਤਰ ਸ਼ਕਤੀ+ ਨਾਲ ਚੁਣਿਆ ਅਤੇ ਉਸ ਨੂੰ ਤਾਕਤ ਦਿੱਤੀ ਅਤੇ ਉਸ ਨੇ ਪੂਰੇ ਇਲਾਕੇ ਵਿਚ ਜਾ ਕੇ ਚੰਗੇ ਕੰਮ ਕੀਤੇ ਅਤੇ ਸ਼ੈਤਾਨ ਦੁਆਰਾ ਸਤਾਏ ਲੋਕਾਂ ਨੂੰ ਚੰਗਾ ਕੀਤਾ+ ਕਿਉਂਕਿ ਪਰਮੇਸ਼ੁਰ ਉਸ ਦੇ ਨਾਲ ਸੀ।+
11 ਮੇਰੀ ਇਸ ਗੱਲ ਦਾ ਵਿਸ਼ਵਾਸ ਕਰੋ ਕਿ ਮੈਂ ਪਿਤਾ ਨਾਲ ਅਤੇ ਪਿਤਾ ਮੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ; ਨਹੀਂ ਤਾਂ, ਮੇਰੇ ਕੰਮਾਂ ਕਰਕੇ ਮੇਰਾ ਵਿਸ਼ਵਾਸ ਕਰੋ।+
22 “ਇਜ਼ਰਾਈਲ ਦੇ ਲੋਕੋ, ਇਹ ਗੱਲ ਸੁਣੋ: ਯਿਸੂ ਨਾਸਰੀ ਨੂੰ ਪਰਮੇਸ਼ੁਰ ਨੇ ਘੱਲਿਆ ਸੀ ਅਤੇ ਇਸ ਗੱਲ ਦਾ ਸਬੂਤ ਦੇਣ ਲਈ ਪਰਮੇਸ਼ੁਰ ਨੇ ਉਸ ਰਾਹੀਂ ਤੁਹਾਡੇ ਵਿਚ ਕਰਾਮਾਤਾਂ ਤੇ ਚਮਤਕਾਰ ਕੀਤੇ ਅਤੇ ਨਿਸ਼ਾਨੀਆਂ ਦਿਖਾਈਆਂ,+ ਜਿਵੇਂ ਕਿ ਤੁਸੀਂ ਆਪ ਜਾਣਦੇ ਹੋ।
38 ਉਹ ਗੱਲ ਯਿਸੂ ਨਾਸਰੀ ਬਾਰੇ ਸੀ ਕਿ ਪਰਮੇਸ਼ੁਰ ਨੇ ਕਿਵੇਂ ਉਸ ਨੂੰ ਪਵਿੱਤਰ ਸ਼ਕਤੀ+ ਨਾਲ ਚੁਣਿਆ ਅਤੇ ਉਸ ਨੂੰ ਤਾਕਤ ਦਿੱਤੀ ਅਤੇ ਉਸ ਨੇ ਪੂਰੇ ਇਲਾਕੇ ਵਿਚ ਜਾ ਕੇ ਚੰਗੇ ਕੰਮ ਕੀਤੇ ਅਤੇ ਸ਼ੈਤਾਨ ਦੁਆਰਾ ਸਤਾਏ ਲੋਕਾਂ ਨੂੰ ਚੰਗਾ ਕੀਤਾ+ ਕਿਉਂਕਿ ਪਰਮੇਸ਼ੁਰ ਉਸ ਦੇ ਨਾਲ ਸੀ।+