ਮੱਤੀ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+
21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+