ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਜਦ ਤੁਸੀਂ ਤੋਬਾ ਕਰਦੇ ਹੋ,+ ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ ਅਤੇ ਮੈਂ ਤਾਂ ਉਸ ਦੀ ਜੁੱਤੀ ਲਾਹੁਣ ਦੇ ਵੀ ਕਾਬਲ ਨਹੀਂ ਹਾਂ।+ ਉਹ ਤੁਹਾਨੂੰ ਪਵਿੱਤਰ ਸ਼ਕਤੀ+ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।+

  • ਰਸੂਲਾਂ ਦੇ ਕੰਮ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਕਿਉਂਕਿ ਯੂਹੰਨਾ ਨੇ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਕੁਝ ਦਿਨਾਂ ਬਾਅਦ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦਿੱਤਾ ਜਾਵੇਗਾ।”+

  • ਰਸੂਲਾਂ ਦੇ ਕੰਮ 10:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਪਤਰਸ ਨਾਲ ਆਏ ਯਹੂਦੀ ਚੇਲੇ* ਇਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਪਵਿੱਤਰ ਸ਼ਕਤੀ ਦੀ ਦਾਤ ਮਿਲ ਰਹੀ ਸੀ।

  • ਰਸੂਲਾਂ ਦੇ ਕੰਮ 19:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਂ ʼਤੇ ਬਪਤਿਸਮਾ ਲਿਆ। 6 ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ, ਤਾਂ ਉਨ੍ਹਾਂ ਉੱਤੇ ਪਵਿੱਤਰ ਸ਼ਕਤੀ ਆਈ+ ਅਤੇ ਉਹ ਵੱਖੋ-ਵੱਖਰੀਆਂ ਬੋਲੀਆਂ ਬੋਲਣ ਤੇ ਭਵਿੱਖਬਾਣੀਆਂ ਕਰਨ ਲੱਗ ਪਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ