ਯੂਹੰਨਾ 3:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਜਿਹੜਾ ਪੁੱਤਰ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇਗੀ;+ ਜਿਹੜਾ ਪੁੱਤਰ ਦੀ ਆਗਿਆ ਨਹੀਂ ਮੰਨਦਾ, ਉਸ ਨੂੰ ਇਹ ਜ਼ਿੰਦਗੀ ਨਹੀਂ ਮਿਲੇਗੀ,+ ਸਗੋਂ ਉਸ ਨੂੰ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨਾ ਪਵੇਗਾ।+ ਯੂਹੰਨਾ 20:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰ ਜਿਹੜੇ ਚਮਤਕਾਰ ਲਿਖੇ ਗਏ ਹਨ, ਉਹ ਇਸ ਕਰਕੇ ਲਿਖੇ ਗਏ ਹਨ ਤਾਂਕਿ ਤੁਸੀਂ ਵਿਸ਼ਵਾਸ ਕਰੋ ਕਿ ਯਿਸੂ ਹੀ ਮਸੀਹ ਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਨ ਕਰਕੇ ਤੁਹਾਨੂੰ ਉਸ ਦੇ ਨਾਂ ʼਤੇ ਜ਼ਿੰਦਗੀ ਮਿਲੇ।+
36 ਜਿਹੜਾ ਪੁੱਤਰ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇਗੀ;+ ਜਿਹੜਾ ਪੁੱਤਰ ਦੀ ਆਗਿਆ ਨਹੀਂ ਮੰਨਦਾ, ਉਸ ਨੂੰ ਇਹ ਜ਼ਿੰਦਗੀ ਨਹੀਂ ਮਿਲੇਗੀ,+ ਸਗੋਂ ਉਸ ਨੂੰ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨਾ ਪਵੇਗਾ।+
31 ਪਰ ਜਿਹੜੇ ਚਮਤਕਾਰ ਲਿਖੇ ਗਏ ਹਨ, ਉਹ ਇਸ ਕਰਕੇ ਲਿਖੇ ਗਏ ਹਨ ਤਾਂਕਿ ਤੁਸੀਂ ਵਿਸ਼ਵਾਸ ਕਰੋ ਕਿ ਯਿਸੂ ਹੀ ਮਸੀਹ ਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਨ ਕਰਕੇ ਤੁਹਾਨੂੰ ਉਸ ਦੇ ਨਾਂ ʼਤੇ ਜ਼ਿੰਦਗੀ ਮਿਲੇ।+