ਯੂਹੰਨਾ 6:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਮੇਰੇ ਪਿਤਾ ਦੀ ਇੱਛਾ ਹੈ ਕਿ ਹਰ ਕੋਈ ਜਿਹੜਾ ਪੁੱਤਰ ਨੂੰ ਜਾਣਦਾ ਹੈ ਅਤੇ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ+ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ।”+ ਯੂਹੰਨਾ 20:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰ ਜਿਹੜੇ ਚਮਤਕਾਰ ਲਿਖੇ ਗਏ ਹਨ, ਉਹ ਇਸ ਕਰਕੇ ਲਿਖੇ ਗਏ ਹਨ ਤਾਂਕਿ ਤੁਸੀਂ ਵਿਸ਼ਵਾਸ ਕਰੋ ਕਿ ਯਿਸੂ ਹੀ ਮਸੀਹ ਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਨ ਕਰਕੇ ਤੁਹਾਨੂੰ ਉਸ ਦੇ ਨਾਂ ʼਤੇ ਜ਼ਿੰਦਗੀ ਮਿਲੇ।+ ਰੋਮੀਆਂ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+ 2 ਤਿਮੋਥਿਉਸ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਅਤੇ ਤੂੰ ਬਚਪਨ ਤੋਂ+ ਪਵਿੱਤਰ ਲਿਖਤਾਂ ਨੂੰ ਜਾਣਦਾ ਹੈਂ+ ਜੋ ਤੈਨੂੰ ਮੁਕਤੀ ਪਾਉਣ ਲਈ ਬੁੱਧੀਮਾਨ ਬਣਾ ਸਕਦੀਆਂ ਹਨ ਕਿਉਂਕਿ ਤੂੰ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਹੈ।+ 1 ਯੂਹੰਨਾ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰਮੇਸ਼ੁਰ ਦੇ ਪੁੱਤਰ ਦੇ ਨਾਂ ਉੱਤੇ ਨਿਹਚਾ ਕਰਨ ਵਾਲਿਓ,+ ਮੈਂ ਤੁਹਾਨੂੰ ਇਹ ਗੱਲਾਂ ਇਸ ਕਰਕੇ ਲਿਖ ਰਿਹਾ ਹਾਂ ਤਾਂਕਿ ਤੁਸੀਂ ਜਾਣ ਜਾਓ ਕਿ ਤੁਹਾਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੀ ਹੈ।+
40 ਮੇਰੇ ਪਿਤਾ ਦੀ ਇੱਛਾ ਹੈ ਕਿ ਹਰ ਕੋਈ ਜਿਹੜਾ ਪੁੱਤਰ ਨੂੰ ਜਾਣਦਾ ਹੈ ਅਤੇ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ+ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ।”+
31 ਪਰ ਜਿਹੜੇ ਚਮਤਕਾਰ ਲਿਖੇ ਗਏ ਹਨ, ਉਹ ਇਸ ਕਰਕੇ ਲਿਖੇ ਗਏ ਹਨ ਤਾਂਕਿ ਤੁਸੀਂ ਵਿਸ਼ਵਾਸ ਕਰੋ ਕਿ ਯਿਸੂ ਹੀ ਮਸੀਹ ਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਨ ਕਰਕੇ ਤੁਹਾਨੂੰ ਉਸ ਦੇ ਨਾਂ ʼਤੇ ਜ਼ਿੰਦਗੀ ਮਿਲੇ।+
23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+
15 ਅਤੇ ਤੂੰ ਬਚਪਨ ਤੋਂ+ ਪਵਿੱਤਰ ਲਿਖਤਾਂ ਨੂੰ ਜਾਣਦਾ ਹੈਂ+ ਜੋ ਤੈਨੂੰ ਮੁਕਤੀ ਪਾਉਣ ਲਈ ਬੁੱਧੀਮਾਨ ਬਣਾ ਸਕਦੀਆਂ ਹਨ ਕਿਉਂਕਿ ਤੂੰ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਹੈ।+
13 ਪਰਮੇਸ਼ੁਰ ਦੇ ਪੁੱਤਰ ਦੇ ਨਾਂ ਉੱਤੇ ਨਿਹਚਾ ਕਰਨ ਵਾਲਿਓ,+ ਮੈਂ ਤੁਹਾਨੂੰ ਇਹ ਗੱਲਾਂ ਇਸ ਕਰਕੇ ਲਿਖ ਰਿਹਾ ਹਾਂ ਤਾਂਕਿ ਤੁਸੀਂ ਜਾਣ ਜਾਓ ਕਿ ਤੁਹਾਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੀ ਹੈ।+