ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 19:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਆਇਆ ਹੈ।”+

  • ਯੂਹੰਨਾ 12:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਪਰ ਜੇ ਕੋਈ ਮੇਰੀਆਂ ਗੱਲਾਂ ਸੁਣ ਕੇ ਉਨ੍ਹਾਂ ਉੱਤੇ ਨਹੀਂ ਚੱਲਦਾ, ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ; ਕਿਉਂਕਿ ਮੈਂ ਦੁਨੀਆਂ ਨੂੰ ਦੋਸ਼ੀ ਠਹਿਰਾਉਣ ਲਈ ਨਹੀਂ, ਸਗੋਂ ਬਚਾਉਣ ਆਇਆ ਹਾਂ।+

  • 1 ਕੁਰਿੰਥੀਆਂ 15:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਠੀਕ ਜਿਵੇਂ ਆਦਮ ਕਰਕੇ ਸਾਰੇ ਮਰਦੇ ਹਨ,+ ਉਸੇ ਤਰ੍ਹਾਂ ਮਸੀਹ ਕਰਕੇ ਸਾਰਿਆਂ ਨੂੰ ਜੀਉਂਦਾ ਕੀਤਾ ਜਾਵੇਗਾ।+

  • 2 ਕੁਰਿੰਥੀਆਂ 5:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਪਰ ਸਾਰੀਆਂ ਚੀਜ਼ਾਂ ਪਰਮੇਸ਼ੁਰ ਵੱਲੋਂ ਹਨ ਜਿਸ ਨੇ ਮਸੀਹ ਦੇ ਰਾਹੀਂ ਸਾਡੇ ਨਾਲ ਸੁਲ੍ਹਾ ਕੀਤੀ+ ਅਤੇ ਸਾਨੂੰ ਸੁਲ੍ਹਾ ਕਰਾਉਣ ਦਾ ਕੰਮ ਸੌਂਪਿਆ।+ 19 ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਮਸੀਹ ਰਾਹੀਂ ਲੋਕਾਂ ਨਾਲ ਸੁਲ੍ਹਾ ਕਰ ਰਿਹਾ ਸੀ+ ਅਤੇ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਦੋਸ਼ੀ ਨਹੀਂ ਠਹਿਰਾਇਆ।+ ਉਸ ਨੇ ਸਾਨੂੰ ਇਸ ਸੰਦੇਸ਼ ਦਾ ਪ੍ਰਚਾਰ ਕਰਨ ਦਾ ਕੰਮ ਦਿੱਤਾ ਕਿ ਲੋਕ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਦੇ ਹਨ।+

  • 1 ਤਿਮੋਥਿਉਸ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+

  • 1 ਯੂਹੰਨਾ 2:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+ 2 ਉਸ ਨੇ ਪਰਮੇਸ਼ੁਰ ਨਾਲ ਸਾਡੀ ਸੁਲ੍ਹਾ ਕਰਾਉਣ ਲਈ*+ ਸਾਡੇ ਪਾਪਾਂ ਦੀ ਖ਼ਾਤਰ+ ਆਪਣੀ ਕੁਰਬਾਨੀ ਦਿੱਤੀ। ਪਰ ਉਸ ਨੇ ਸਿਰਫ਼ ਸਾਡੇ ਪਾਪਾਂ ਲਈ ਹੀ ਨਹੀਂ, ਸਗੋਂ ਪੂਰੀ ਦੁਨੀਆਂ ਦੇ ਪਾਪਾਂ ਲਈ ਆਪਣੀ ਜਾਨ ਕੁਰਬਾਨ ਕੀਤੀ।+

  • 1 ਯੂਹੰਨਾ 4:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਸ ਤੋਂ ਇਲਾਵਾ, ਅਸੀਂ ਆਪ ਦੇਖਿਆ ਹੈ ਅਤੇ ਇਸ ਗੱਲ ਦੀ ਗਵਾਹੀ ਦਿੰਦੇ ਹਾਂ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦੇ ਮੁਕਤੀਦਾਤੇ ਵਜੋਂ ਘੱਲਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ