ਯੂਹੰਨਾ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਸੱਚਾ ਚਾਨਣ ਜੋ ਹਰ ਤਰ੍ਹਾਂ ਦੇ ਲੋਕਾਂ ਨੂੰ ਚਾਨਣ ਦਿੰਦਾ ਹੈ, ਦੁਨੀਆਂ ਵਿਚ ਜਲਦੀ ਆਉਣ ਵਾਲਾ ਸੀ।+ ਯੂਹੰਨਾ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।” ਯੂਹੰਨਾ 9:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦ ਤਕ ਮੈਂ ਦੁਨੀਆਂ ਵਿਚ ਹਾਂ, ਮੈਂ ਦੁਨੀਆਂ ਦਾ ਚਾਨਣ ਹਾਂ।”+ ਯੂਹੰਨਾ 12:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਮੈਂ ਦੁਨੀਆਂ ਵਿਚ ਚਾਨਣ ਵਜੋਂ ਆਇਆ ਹਾਂ+ ਤਾਂਕਿ ਜਿਹੜਾ ਵੀ ਮੇਰੇ ਉੱਤੇ ਨਿਹਚਾ ਕਰਦਾ ਹੈ, ਉਹ ਹਨੇਰੇ ਵਿਚ ਨਾ ਰਹੇ।+
8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।”