ਯੂਹੰਨਾ 12:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਜਿੰਨਾ ਚਿਰ ਤੁਹਾਡੇ ਕੋਲ ਚਾਨਣ ਹੈ, ਚਾਨਣ ਉੱਤੇ ਵਿਸ਼ਵਾਸ ਕਰੋ ਤਾਂਕਿ ਤੁਸੀਂ ਚਾਨਣ ਦੇ ਪੁੱਤਰ ਬਣੋ।”+ ਯਿਸੂ ਇਹ ਗੱਲਾਂ ਕਹਿਣ ਤੋਂ ਬਾਅਦ ਉੱਥੋਂ ਚਲਾ ਗਿਆ ਅਤੇ ਉਨ੍ਹਾਂ ਤੋਂ ਲੁਕ ਗਿਆ। ਯੂਹੰਨਾ 12:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਮੈਂ ਦੁਨੀਆਂ ਵਿਚ ਚਾਨਣ ਵਜੋਂ ਆਇਆ ਹਾਂ+ ਤਾਂਕਿ ਜਿਹੜਾ ਵੀ ਮੇਰੇ ਉੱਤੇ ਨਿਹਚਾ ਕਰਦਾ ਹੈ, ਉਹ ਹਨੇਰੇ ਵਿਚ ਨਾ ਰਹੇ।+ 1 ਯੂਹੰਨਾ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਜੇ ਅਸੀਂ ਚਾਨਣ ਵਿਚ ਚੱਲਦੇ ਹਾਂ, ਜਿਵੇਂ ਪਰਮੇਸ਼ੁਰ ਆਪ ਚਾਨਣ ਵਿਚ ਹੈ, ਤਾਂ ਸਾਡੇ ਅਤੇ ਬਾਕੀ ਮਸੀਹੀਆਂ ਵਿਚ ਸਾਂਝ ਹੈ ਅਤੇ ਉਸ ਦੇ ਪੁੱਤਰ ਯਿਸੂ ਦਾ ਖ਼ੂਨ ਸਾਡੇ ਸਾਰੇ ਪਾਪਾਂ ਨੂੰ ਧੋ ਦਿੰਦਾ ਹੈ।+
36 ਜਿੰਨਾ ਚਿਰ ਤੁਹਾਡੇ ਕੋਲ ਚਾਨਣ ਹੈ, ਚਾਨਣ ਉੱਤੇ ਵਿਸ਼ਵਾਸ ਕਰੋ ਤਾਂਕਿ ਤੁਸੀਂ ਚਾਨਣ ਦੇ ਪੁੱਤਰ ਬਣੋ।”+ ਯਿਸੂ ਇਹ ਗੱਲਾਂ ਕਹਿਣ ਤੋਂ ਬਾਅਦ ਉੱਥੋਂ ਚਲਾ ਗਿਆ ਅਤੇ ਉਨ੍ਹਾਂ ਤੋਂ ਲੁਕ ਗਿਆ।
7 ਪਰ ਜੇ ਅਸੀਂ ਚਾਨਣ ਵਿਚ ਚੱਲਦੇ ਹਾਂ, ਜਿਵੇਂ ਪਰਮੇਸ਼ੁਰ ਆਪ ਚਾਨਣ ਵਿਚ ਹੈ, ਤਾਂ ਸਾਡੇ ਅਤੇ ਬਾਕੀ ਮਸੀਹੀਆਂ ਵਿਚ ਸਾਂਝ ਹੈ ਅਤੇ ਉਸ ਦੇ ਪੁੱਤਰ ਯਿਸੂ ਦਾ ਖ਼ੂਨ ਸਾਡੇ ਸਾਰੇ ਪਾਪਾਂ ਨੂੰ ਧੋ ਦਿੰਦਾ ਹੈ।+