ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 11:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ, ਯਿਸੂ ਨੇ ਯੂਹੰਨਾ ਬਾਰੇ ਭੀੜ ਨੂੰ ਦੱਸਣਾ ਸ਼ੁਰੂ ਕੀਤਾ: “ਤੁਸੀਂ ਉਜਾੜ ਵਿਚ ਕੀ ਦੇਖਣ ਗਏ ਸੀ?+ ਕੀ ਹਵਾ ਵਿਚ ਝੂਲਦੇ ਸਰਕੰਡੇ ਨੂੰ?+

  • ਮੱਤੀ 11:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਉਸੇ ਬਾਰੇ ਇਹ ਲਿਖਿਆ ਗਿਆ ਹੈ: ‘ਦੇਖ! ਮੈਂ ਤੇਰੇ ਅੱਗੇ-ਅੱਗੇ ਆਪਣੇ ਸੰਦੇਸ਼ ਦੇਣ ਵਾਲੇ* ਨੂੰ ਘੱਲ ਰਿਹਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ!’+

  • ਲੂਕਾ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਦੂਤ ਨੇ ਉਸ ਨੂੰ ਕਿਹਾ: “ਜ਼ਕਰਯਾਹ ਡਰ ਨਾ ਕਿਉਂਕਿ ਤੇਰੀ ਫ਼ਰਿਆਦ ਸੁਣ ਲਈ ਗਈ ਹੈ ਅਤੇ ਤੇਰੀ ਪਤਨੀ ਇਲੀਸਬਤ ਤੇਰੇ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਂ ਯੂਹੰਨਾ ਰੱਖੀਂ।+

  • ਲੂਕਾ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਨਾਲੇ ਉਹ ਪਰਮੇਸ਼ੁਰ ਦੇ ਅੱਗੇ ਏਲੀਯਾਹ ਨਬੀ ਵਰਗੇ ਜੋਸ਼* ਅਤੇ ਤਾਕਤ ਨਾਲ ਜਾਵੇਗਾ+ ਤਾਂਕਿ ਉਹ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੇ ਦਿਲਾਂ ਵਰਗਾ ਬਣਾਵੇ*+ ਅਤੇ ਅਣਆਗਿਆਕਾਰ ਲੋਕਾਂ ਦੇ ਦਿਲਾਂ ਨੂੰ ਬਦਲ ਕੇ ਉਨ੍ਹਾਂ ਨੂੰ ਧਰਮੀ ਲੋਕਾਂ ਵਾਂਗ ਬੁੱਧੀਮਾਨ ਬਣਾਵੇ। ਇਸ ਤਰ੍ਹਾਂ ਕਰ ਕੇ ਉਹ ਯਹੋਵਾਹ* ਲਈ ਲੋਕਾਂ ਨੂੰ ਤਿਆਰ ਕਰੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ