ਲੂਕਾ 24:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਸ ਨੇ ਉਨ੍ਹਾਂ ਨੂੰ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਸਾਰੀਆਂ ਲਿਖਤਾਂ ਤੋਂ ਸ਼ੁਰੂ ਕਰ ਕੇ+ ਪੂਰੇ ਧਰਮ-ਗ੍ਰੰਥ ਵਿਚ ਉਸ ਬਾਰੇ ਲਿਖੀਆਂ ਗੱਲਾਂ ਦਾ ਮਤਲਬ ਸਮਝਾਇਆ। ਰਸੂਲਾਂ ਦੇ ਕੰਮ 10:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+
27 ਫਿਰ ਉਸ ਨੇ ਉਨ੍ਹਾਂ ਨੂੰ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਸਾਰੀਆਂ ਲਿਖਤਾਂ ਤੋਂ ਸ਼ੁਰੂ ਕਰ ਕੇ+ ਪੂਰੇ ਧਰਮ-ਗ੍ਰੰਥ ਵਿਚ ਉਸ ਬਾਰੇ ਲਿਖੀਆਂ ਗੱਲਾਂ ਦਾ ਮਤਲਬ ਸਮਝਾਇਆ।
43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+