-
ਯੂਹੰਨਾ 11:49-51ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
49 ਉੱਥੇ ਉਨ੍ਹਾਂ ਵਿਚ ਕਾਇਫ਼ਾ+ ਵੀ ਸੀ ਜਿਹੜਾ ਉਸ ਸਾਲ ਮਹਾਂ ਪੁਜਾਰੀ ਸੀ। ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਕੁਝ ਨਹੀਂ ਜਾਣਦੇ। 50 ਤੁਸੀਂ ਇਹ ਕਿਉਂ ਨਹੀਂ ਸਮਝਦੇ ਕਿ ਇਸ ਵਿਚ ਤੁਹਾਡਾ ਹੀ ਭਲਾ ਹੈ ਜੇ ਇਕ ਬੰਦਾ ਸਾਰੇ ਲੋਕਾਂ ਲਈ ਮਰੇ, ਇਸ ਦੀ ਬਜਾਇ ਕਿ ਪੂਰੀ ਕੌਮ ਤਬਾਹ ਹੋਵੇ?” 51 ਉਸ ਨੇ ਇਹ ਗੱਲ ਆਪਣੇ ਵੱਲੋਂ ਨਹੀਂ ਕਹੀ ਸੀ, ਸਗੋਂ ਉਸ ਸਾਲ ਮਹਾਂ ਪੁਜਾਰੀ ਹੋਣ ਕਰਕੇ ਉਸ ਨੇ ਭਵਿੱਖਬਾਣੀ ਕੀਤੀ ਸੀ ਕਿ ਯਿਸੂ ਇਸ ਕੌਮ ਦੇ ਲਈ ਮਰੇਗਾ
-