ਯੂਹੰਨਾ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਜਿੰਨੇ ਵੀ ਲੋਕਾਂ ਨੇ ਉਸ ਨੂੰ ਕਬੂਲ ਕੀਤਾ, ਉਨ੍ਹਾਂ ਨੂੰ ਉਸ ਨੇ ਪਰਮੇਸ਼ੁਰ ਦੇ ਬੱਚੇ ਬਣਨ ਦਾ ਹੱਕ ਦਿੱਤਾ+ ਕਿਉਂਕਿ ਉਨ੍ਹਾਂ ਨੇ ਉਸ ਦੇ ਨਾਂ ਉੱਤੇ ਨਿਹਚਾ ਕੀਤੀ ਸੀ।+ ਯੂਹੰਨਾ 14:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+ 1 ਤਿਮੋਥਿਉਸ 2:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਇੱਕੋ ਪਰਮੇਸ਼ੁਰ ਹੈ+ ਅਤੇ ਪਰਮੇਸ਼ੁਰ ਤੇ ਇਨਸਾਨਾਂ ਵਿਚ+ ਇੱਕੋ ਵਿਚੋਲਾ ਹੈ+ ਯਾਨੀ ਮਸੀਹ ਯਿਸੂ।+ ਇਸ ਆਦਮੀ ਨੇ 6 ਸਾਰੇ ਲੋਕਾਂ* ਦੀ ਰਿਹਾਈ ਦੀ ਬਰਾਬਰ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ+ ਅਤੇ ਸਮਾਂ ਆਉਣ ਤੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਾਵੇਗੀ।
12 ਪਰ ਜਿੰਨੇ ਵੀ ਲੋਕਾਂ ਨੇ ਉਸ ਨੂੰ ਕਬੂਲ ਕੀਤਾ, ਉਨ੍ਹਾਂ ਨੂੰ ਉਸ ਨੇ ਪਰਮੇਸ਼ੁਰ ਦੇ ਬੱਚੇ ਬਣਨ ਦਾ ਹੱਕ ਦਿੱਤਾ+ ਕਿਉਂਕਿ ਉਨ੍ਹਾਂ ਨੇ ਉਸ ਦੇ ਨਾਂ ਉੱਤੇ ਨਿਹਚਾ ਕੀਤੀ ਸੀ।+
6 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਰਾਹ,+ ਸੱਚਾਈ+ ਤੇ ਜ਼ਿੰਦਗੀ ਹਾਂ।+ ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਵਾਇ ਉਸ ਦੇ ਜੋ ਮੇਰੇ ਰਾਹੀਂ ਆਉਂਦਾ ਹੈ।+
5 ਕਿਉਂਕਿ ਇੱਕੋ ਪਰਮੇਸ਼ੁਰ ਹੈ+ ਅਤੇ ਪਰਮੇਸ਼ੁਰ ਤੇ ਇਨਸਾਨਾਂ ਵਿਚ+ ਇੱਕੋ ਵਿਚੋਲਾ ਹੈ+ ਯਾਨੀ ਮਸੀਹ ਯਿਸੂ।+ ਇਸ ਆਦਮੀ ਨੇ 6 ਸਾਰੇ ਲੋਕਾਂ* ਦੀ ਰਿਹਾਈ ਦੀ ਬਰਾਬਰ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ+ ਅਤੇ ਸਮਾਂ ਆਉਣ ਤੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਾਵੇਗੀ।