ਜ਼ਬੂਰ 45:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ। ਰਸੂਲਾਂ ਦੇ ਕੰਮ 10:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਉਹ ਗੱਲ ਯਿਸੂ ਨਾਸਰੀ ਬਾਰੇ ਸੀ ਕਿ ਪਰਮੇਸ਼ੁਰ ਨੇ ਕਿਵੇਂ ਉਸ ਨੂੰ ਪਵਿੱਤਰ ਸ਼ਕਤੀ+ ਨਾਲ ਚੁਣਿਆ ਅਤੇ ਉਸ ਨੂੰ ਤਾਕਤ ਦਿੱਤੀ ਅਤੇ ਉਸ ਨੇ ਪੂਰੇ ਇਲਾਕੇ ਵਿਚ ਜਾ ਕੇ ਚੰਗੇ ਕੰਮ ਕੀਤੇ ਅਤੇ ਸ਼ੈਤਾਨ ਦੁਆਰਾ ਸਤਾਏ ਲੋਕਾਂ ਨੂੰ ਚੰਗਾ ਕੀਤਾ+ ਕਿਉਂਕਿ ਪਰਮੇਸ਼ੁਰ ਉਸ ਦੇ ਨਾਲ ਸੀ।+
7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।
38 ਉਹ ਗੱਲ ਯਿਸੂ ਨਾਸਰੀ ਬਾਰੇ ਸੀ ਕਿ ਪਰਮੇਸ਼ੁਰ ਨੇ ਕਿਵੇਂ ਉਸ ਨੂੰ ਪਵਿੱਤਰ ਸ਼ਕਤੀ+ ਨਾਲ ਚੁਣਿਆ ਅਤੇ ਉਸ ਨੂੰ ਤਾਕਤ ਦਿੱਤੀ ਅਤੇ ਉਸ ਨੇ ਪੂਰੇ ਇਲਾਕੇ ਵਿਚ ਜਾ ਕੇ ਚੰਗੇ ਕੰਮ ਕੀਤੇ ਅਤੇ ਸ਼ੈਤਾਨ ਦੁਆਰਾ ਸਤਾਏ ਲੋਕਾਂ ਨੂੰ ਚੰਗਾ ਕੀਤਾ+ ਕਿਉਂਕਿ ਪਰਮੇਸ਼ੁਰ ਉਸ ਦੇ ਨਾਲ ਸੀ।+