ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਇਹ ਯਹੋਵਾਹ ਦੀ ਮਰਜ਼ੀ ਸੀ* ਕਿ ਉਸ ਨੂੰ ਕੁਚਲੇ ਅਤੇ ਉਸ ਨੇ ਉਸ ਨੂੰ ਦੁੱਖ ਝੱਲਣ ਦਿੱਤਾ।

      ਜੇ ਤੂੰ ਉਸ ਦੀ ਜਾਨ ਦੋਸ਼-ਬਲ਼ੀ ਵਜੋਂ ਦੇਵੇਂ,+

      ਤਾਂ ਉਹ ਆਪਣੀ ਸੰਤਾਨ* ਨੂੰ ਦੇਖੇਗਾ, ਉਹ ਬਹੁਤ ਦਿਨਾਂ ਤਕ ਜੀਉਂਦਾ ਰਹੇਗਾ+

      ਅਤੇ ਉਸ ਦੇ ਜ਼ਰੀਏ ਯਹੋਵਾਹ ਦੀ ਮਰਜ਼ੀ ਪੂਰੀ ਹੋਵੇਗੀ।+

  • ਲੂਕਾ 24:44
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 44 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਯਾਦ ਕਰੋ ਜਦੋਂ ਮੈਂ ਤੁਹਾਡੇ ਨਾਲ ਸੀ, ਤਾਂ ਮੈਂ ਤੁਹਾਨੂੰ ਦੱਸਿਆ ਸੀ+ ਕਿ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਅਤੇ ਜ਼ਬੂਰ ਵਿਚ ਜੋ ਕੁਝ ਵੀ ਮੇਰੇ ਬਾਰੇ ਲਿਖਿਆ ਗਿਆ ਹੈ, ਉਹ ਸਭ ਜ਼ਰੂਰ ਪੂਰਾ ਹੋਵੇਗਾ।”+

  • ਰਸੂਲਾਂ ਦੇ ਕੰਮ 2:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਪਰਮੇਸ਼ੁਰ ਨੂੰ ਪਹਿਲਾਂ ਹੀ ਪਤਾ ਸੀ ਕਿ ਯਿਸੂ ਨੂੰ ਫੜਵਾਇਆ ਜਾਵੇਗਾ ਅਤੇ ਉਸ ਦੀ ਇਸ ਇੱਛਾ* ਅਨੁਸਾਰ ਇਸੇ ਤਰ੍ਹਾਂ ਹੋਇਆ।+ ਤੁਸੀਂ ਦੁਸ਼ਟ ਲੋਕਾਂ ਦੇ ਹੱਥੀਂ ਉਸ ਨੂੰ ਸੂਲ਼ੀ ਉੱਤੇ ਟੰਗ ਕੇ ਜਾਨੋਂ ਮਾਰ ਦਿੱਤਾ।+

  • 1 ਪਤਰਸ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਹ ਸੱਚ ਹੈ ਕਿ ਦੁਨੀਆਂ ਦੀ ਨੀਂਹ* ਰੱਖਣ ਤੋਂ ਪਹਿਲਾਂ ਹੀ ਉਸ ਨੂੰ ਚੁਣਿਆ ਗਿਆ ਸੀ,+ ਪਰ ਤੁਹਾਡੀ ਖ਼ਾਤਰ ਉਸ ਨੂੰ ਇਸ ਸਮੇਂ ਦੇ ਅੰਤ ਵਿਚ ਪ੍ਰਗਟ ਕੀਤਾ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ