ਰਸੂਲਾਂ ਦੇ ਕੰਮ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਚਾਨਕ ਉਨ੍ਹਾਂ ਨੂੰ ਆਕਾਸ਼ੋਂ ਇਕ ਆਵਾਜ਼ ਸੁਣਾਈ ਦਿੱਤੀ ਜਿਵੇਂ ਤੇਜ਼ ਹਨੇਰੀ ਦੀ ਹੁੰਦੀ ਹੈ ਅਤੇ ਸਾਰਾ ਘਰ ਜਿੱਥੇ ਉਹ ਬੈਠੇ ਹੋਏ ਸਨ, ਉਸ ਆਵਾਜ਼ ਨਾਲ ਗੂੰਜ ਉੱਠਿਆ।+ ਰਸੂਲਾਂ ਦੇ ਕੰਮ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+
2 ਅਚਾਨਕ ਉਨ੍ਹਾਂ ਨੂੰ ਆਕਾਸ਼ੋਂ ਇਕ ਆਵਾਜ਼ ਸੁਣਾਈ ਦਿੱਤੀ ਜਿਵੇਂ ਤੇਜ਼ ਹਨੇਰੀ ਦੀ ਹੁੰਦੀ ਹੈ ਅਤੇ ਸਾਰਾ ਘਰ ਜਿੱਥੇ ਉਹ ਬੈਠੇ ਹੋਏ ਸਨ, ਉਸ ਆਵਾਜ਼ ਨਾਲ ਗੂੰਜ ਉੱਠਿਆ।+
4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+