1 ਥੱਸਲੁਨੀਕੀਆਂ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਿਵੇਂ ਤੁਸੀਂ ਜਾਣਦੇ ਹੋ, ਅਸੀਂ ਪਹਿਲਾਂ ਫ਼ਿਲਿੱਪੈ ਵਿਚ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ+ ਅਤੇ ਸਾਨੂੰ ਬੇਇੱਜ਼ਤ ਕੀਤਾ ਗਿਆ, ਫਿਰ ਵੀ ਅਸੀਂ ਪਰਮੇਸ਼ੁਰ ਦੀ ਮਦਦ ਨਾਲ ਦਲੇਰ* ਹੋ ਕੇ ਸਖ਼ਤ ਵਿਰੋਧ ਦੇ ਬਾਵਜੂਦ* ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ।+
2 ਜਿਵੇਂ ਤੁਸੀਂ ਜਾਣਦੇ ਹੋ, ਅਸੀਂ ਪਹਿਲਾਂ ਫ਼ਿਲਿੱਪੈ ਵਿਚ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ+ ਅਤੇ ਸਾਨੂੰ ਬੇਇੱਜ਼ਤ ਕੀਤਾ ਗਿਆ, ਫਿਰ ਵੀ ਅਸੀਂ ਪਰਮੇਸ਼ੁਰ ਦੀ ਮਦਦ ਨਾਲ ਦਲੇਰ* ਹੋ ਕੇ ਸਖ਼ਤ ਵਿਰੋਧ ਦੇ ਬਾਵਜੂਦ* ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ।+