ਰਸੂਲਾਂ ਦੇ ਕੰਮ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਹੁਣ ਉਨ੍ਹਾਂ ਦਿਨਾਂ ਵਿਚ, ਜਦੋਂ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਯੂਨਾਨੀ ਬੋਲਣ ਵਾਲੇ ਯਹੂਦੀ ਚੇਲੇ, ਇਬਰਾਨੀ ਬੋਲਣ ਵਾਲੇ ਯਹੂਦੀ ਚੇਲਿਆਂ ਦੇ ਖ਼ਿਲਾਫ਼ ਸ਼ਿਕਾਇਤ ਲਾਉਣ ਲੱਗੇ ਕਿਉਂਕਿ ਰੋਜ਼ ਭੋਜਨ ਵੰਡਣ ਵੇਲੇ ਯੂਨਾਨੀ ਬੋਲਣ ਵਾਲੀਆਂ ਵਿਧਵਾਵਾਂ ਨੂੰ ਉਨ੍ਹਾਂ ਦਾ ਹਿੱਸਾ ਨਹੀਂ ਦਿੱਤਾ ਜਾਂਦਾ ਸੀ।+
6 ਹੁਣ ਉਨ੍ਹਾਂ ਦਿਨਾਂ ਵਿਚ, ਜਦੋਂ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਯੂਨਾਨੀ ਬੋਲਣ ਵਾਲੇ ਯਹੂਦੀ ਚੇਲੇ, ਇਬਰਾਨੀ ਬੋਲਣ ਵਾਲੇ ਯਹੂਦੀ ਚੇਲਿਆਂ ਦੇ ਖ਼ਿਲਾਫ਼ ਸ਼ਿਕਾਇਤ ਲਾਉਣ ਲੱਗੇ ਕਿਉਂਕਿ ਰੋਜ਼ ਭੋਜਨ ਵੰਡਣ ਵੇਲੇ ਯੂਨਾਨੀ ਬੋਲਣ ਵਾਲੀਆਂ ਵਿਧਵਾਵਾਂ ਨੂੰ ਉਨ੍ਹਾਂ ਦਾ ਹਿੱਸਾ ਨਹੀਂ ਦਿੱਤਾ ਜਾਂਦਾ ਸੀ।+