ਮੱਤੀ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਆਨੰਦ ਮਨਾਓ ਤੇ ਖ਼ੁਸ਼ ਹੋਵੋ+ ਕਿਉਂਕਿ ਸਵਰਗ ਵਿਚ ਤੁਹਾਨੂੰ ਵੱਡਾ ਇਨਾਮ+ ਮਿਲੇਗਾ, ਕਿਉਂਜੋ ਤੁਹਾਡੇ ਤੋਂ ਪਹਿਲਾਂ ਉਨ੍ਹਾਂ ਨੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।+ ਰਸੂਲਾਂ ਦੇ ਕੰਮ 16:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰ ਅੱਧੀ ਕੁ ਰਾਤ ਨੂੰ ਪੌਲੁਸ ਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ੁਰ ਦੀ ਮਹਿਮਾ ਦੇ ਗੀਤ ਗਾ ਰਹੇ ਸਨ+ ਅਤੇ ਦੂਸਰੇ ਕੈਦੀ ਸੁਣ ਰਹੇ ਸਨ। ਰੋਮੀਆਂ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+ 2 ਕੁਰਿੰਥੀਆਂ 12:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਇਸ ਲਈ ਮੈਂ ਮਸੀਹ ਦੀ ਖ਼ਾਤਰ ਖ਼ੁਸ਼ੀ-ਖ਼ੁਸ਼ੀ ਕਮਜ਼ੋਰੀਆਂ, ਬੇਇੱਜ਼ਤੀ, ਤੰਗੀਆਂ, ਅਤਿਆਚਾਰਾਂ ਅਤੇ ਮੁਸ਼ਕਲਾਂ ਦਾ ਸਾਮ੍ਹਣਾ ਕਰਦਾ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਮੈਂ ਤਾਕਤਵਰ ਹੁੰਦਾ ਹਾਂ।+ ਫ਼ਿਲਿੱਪੀਆਂ 1:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤੁਹਾਨੂੰ ਨਾ ਸਿਰਫ਼ ਮਸੀਹ ਉੱਤੇ ਨਿਹਚਾ ਕਰਨ ਦਾ, ਸਗੋਂ ਉਸ ਦੀ ਖ਼ਾਤਰ ਦੁੱਖ ਸਹਿਣ ਦਾ ਸਨਮਾਨ ਵੀ ਬਖ਼ਸ਼ਿਆ ਗਿਆ ਹੈ।+ ਇਬਰਾਨੀਆਂ 10:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਤੁਸੀਂ ਜੇਲ੍ਹਾਂ ਵਿਚ ਬੰਦ ਭਰਾਵਾਂ ਲਈ ਹਮਦਰਦੀ ਵੀ ਦਿਖਾਈ। ਜਦੋਂ ਤੁਹਾਡਾ ਸਭ ਕੁਝ ਲੁੱਟਿਆ ਗਿਆ, ਤਾਂ ਤੁਸੀਂ ਖ਼ੁਸ਼ੀ-ਖ਼ੁਸ਼ੀ ਇਹ ਜਰ ਲਿਆ+ ਕਿਉਂਕਿ ਤੁਹਾਨੂੰ ਪਤਾ ਹੈ ਕਿ ਤੁਹਾਨੂੰ ਇਸ ਤੋਂ ਵੀ ਵਧੀਆ ਅਤੇ ਹਮੇਸ਼ਾ ਰਹਿਣ ਵਾਲੀ ਵਿਰਾਸਤ ਮਿਲੀ ਹੈ।+ 1 ਪਤਰਸ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਦੀ ਬਜਾਇ, ਖ਼ੁਸ਼ੀਆਂ ਮਨਾਉਂਦੇ ਰਹੋ+ ਕਿਉਂਕਿ ਤੁਸੀਂ ਮਸੀਹ ਦੇ ਦੁੱਖਾਂ ਦੇ ਹਿੱਸੇਦਾਰ ਹੋ+ ਤਾਂਕਿ ਉਸ ਦੀ ਮਹਿਮਾ ਪ੍ਰਗਟ ਹੋਣ ਦੇ ਸਮੇਂ ਵੀ ਤੁਹਾਨੂੰ ਹੱਦੋਂ ਵੱਧ ਖ਼ੁਸ਼ੀ ਮਿਲੇ।+
12 ਆਨੰਦ ਮਨਾਓ ਤੇ ਖ਼ੁਸ਼ ਹੋਵੋ+ ਕਿਉਂਕਿ ਸਵਰਗ ਵਿਚ ਤੁਹਾਨੂੰ ਵੱਡਾ ਇਨਾਮ+ ਮਿਲੇਗਾ, ਕਿਉਂਜੋ ਤੁਹਾਡੇ ਤੋਂ ਪਹਿਲਾਂ ਉਨ੍ਹਾਂ ਨੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।+
25 ਪਰ ਅੱਧੀ ਕੁ ਰਾਤ ਨੂੰ ਪੌਲੁਸ ਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ੁਰ ਦੀ ਮਹਿਮਾ ਦੇ ਗੀਤ ਗਾ ਰਹੇ ਸਨ+ ਅਤੇ ਦੂਸਰੇ ਕੈਦੀ ਸੁਣ ਰਹੇ ਸਨ।
3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+
10 ਇਸ ਲਈ ਮੈਂ ਮਸੀਹ ਦੀ ਖ਼ਾਤਰ ਖ਼ੁਸ਼ੀ-ਖ਼ੁਸ਼ੀ ਕਮਜ਼ੋਰੀਆਂ, ਬੇਇੱਜ਼ਤੀ, ਤੰਗੀਆਂ, ਅਤਿਆਚਾਰਾਂ ਅਤੇ ਮੁਸ਼ਕਲਾਂ ਦਾ ਸਾਮ੍ਹਣਾ ਕਰਦਾ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਮੈਂ ਤਾਕਤਵਰ ਹੁੰਦਾ ਹਾਂ।+
34 ਤੁਸੀਂ ਜੇਲ੍ਹਾਂ ਵਿਚ ਬੰਦ ਭਰਾਵਾਂ ਲਈ ਹਮਦਰਦੀ ਵੀ ਦਿਖਾਈ। ਜਦੋਂ ਤੁਹਾਡਾ ਸਭ ਕੁਝ ਲੁੱਟਿਆ ਗਿਆ, ਤਾਂ ਤੁਸੀਂ ਖ਼ੁਸ਼ੀ-ਖ਼ੁਸ਼ੀ ਇਹ ਜਰ ਲਿਆ+ ਕਿਉਂਕਿ ਤੁਹਾਨੂੰ ਪਤਾ ਹੈ ਕਿ ਤੁਹਾਨੂੰ ਇਸ ਤੋਂ ਵੀ ਵਧੀਆ ਅਤੇ ਹਮੇਸ਼ਾ ਰਹਿਣ ਵਾਲੀ ਵਿਰਾਸਤ ਮਿਲੀ ਹੈ।+
13 ਇਸ ਦੀ ਬਜਾਇ, ਖ਼ੁਸ਼ੀਆਂ ਮਨਾਉਂਦੇ ਰਹੋ+ ਕਿਉਂਕਿ ਤੁਸੀਂ ਮਸੀਹ ਦੇ ਦੁੱਖਾਂ ਦੇ ਹਿੱਸੇਦਾਰ ਹੋ+ ਤਾਂਕਿ ਉਸ ਦੀ ਮਹਿਮਾ ਪ੍ਰਗਟ ਹੋਣ ਦੇ ਸਮੇਂ ਵੀ ਤੁਹਾਨੂੰ ਹੱਦੋਂ ਵੱਧ ਖ਼ੁਸ਼ੀ ਮਿਲੇ।+