ਰਸੂਲਾਂ ਦੇ ਕੰਮ 12:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਪਰ ਯਹੋਵਾਹ* ਦਾ ਬਚਨ ਫੈਲਦਾ ਗਿਆ ਅਤੇ ਨਵੇਂ ਚੇਲਿਆਂ ਦੀ ਗਿਣਤੀ ਵਧਦੀ ਗਈ।+ ਰਸੂਲਾਂ ਦੇ ਕੰਮ 19:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਇਸ ਤਰ੍ਹਾਂ ਯਹੋਵਾਹ* ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਰੁਕਾਵਟਾਂ ਪਾਰ ਕਰਦਾ ਹੋਇਆ ਸਾਰੇ ਪਾਸੇ ਫੈਲਦਾ ਗਿਆ।+