-
ਕੂਚ 1:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸ ਲਈ ਆਓ ਆਪਾਂ ਉਨ੍ਹਾਂ ਨਾਲ ਚਲਾਕੀ ਨਾਲ ਪੇਸ਼ ਆਈਏ। ਨਹੀਂ ਤਾਂ ਉਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਜਾਵੇਗੀ। ਜੇ ਸਾਡੇ ਦੁਸ਼ਮਣਾਂ ਨੇ ਸਾਡੇ ʼਤੇ ਹਮਲਾ ਕਰ ਦਿੱਤਾ, ਤਾਂ ਉਹ ਉਨ੍ਹਾਂ ਨਾਲ ਹੱਥ ਮਿਲਾ ਕੇ ਸਾਡੇ ਖ਼ਿਲਾਫ਼ ਲੜਨਗੇ ਅਤੇ ਦੇਸ਼ ਛੱਡ ਕੇ ਚਲੇ ਜਾਣਗੇ।”
-
-
ਕੂਚ 1:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਆਖ਼ਰਕਾਰ, ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਹੁਕਮ ਦਿੱਤਾ: “ਜੇ ਇਬਰਾਨੀਆਂ ਦੇ ਘਰ ਮੁੰਡਾ ਪੈਦਾ ਹੋਵੇ, ਤਾਂ ਤੁਸੀਂ ਉਸ ਨੂੰ ਨੀਲ ਦਰਿਆ ਵਿਚ ਸੁੱਟ ਦਿਓ, ਪਰ ਜੇ ਕੁੜੀ ਹੋਵੇ, ਤਾਂ ਉਸ ਨੂੰ ਜੀਉਂਦੀ ਰੱਖਿਓ।”+
-