ਲੂਕਾ 22:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਤਾਂ ਦੇਖੋ! ਇਕ ਭੀੜ ਆਈ ਅਤੇ ਉਨ੍ਹਾਂ ਦੇ ਅੱਗੇ-ਅੱਗੇ ਯਹੂਦਾ ਆਇਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਹ ਯਿਸੂ ਨੂੰ ਚੁੰਮਣ ਲਈ ਕੋਲ ਆਇਆ।+ ਯੂਹੰਨਾ 18:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਫ਼ੌਜੀਆਂ ਅਤੇ ਮੁੱਖ ਪੁਜਾਰੀਆਂ ਤੇ ਫ਼ਰੀਸੀਆਂ ਦੁਆਰਾ ਘੱਲੇ ਹੋਏ ਮੰਦਰ ਦੇ ਪਹਿਰੇਦਾਰਾਂ ਨੂੰ ਨਾਲ ਲੈ ਕੇ ਯਹੂਦਾ ਉੱਥੇ ਆਇਆ ਅਤੇ ਉਨ੍ਹਾਂ ਦੇ ਹੱਥਾਂ ਵਿਚ ਮਸ਼ਾਲਾਂ, ਦੀਵੇ ਤੇ ਹਥਿਆਰ ਸਨ।+
47 ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਤਾਂ ਦੇਖੋ! ਇਕ ਭੀੜ ਆਈ ਅਤੇ ਉਨ੍ਹਾਂ ਦੇ ਅੱਗੇ-ਅੱਗੇ ਯਹੂਦਾ ਆਇਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਹ ਯਿਸੂ ਨੂੰ ਚੁੰਮਣ ਲਈ ਕੋਲ ਆਇਆ।+
3 ਇਸ ਲਈ ਫ਼ੌਜੀਆਂ ਅਤੇ ਮੁੱਖ ਪੁਜਾਰੀਆਂ ਤੇ ਫ਼ਰੀਸੀਆਂ ਦੁਆਰਾ ਘੱਲੇ ਹੋਏ ਮੰਦਰ ਦੇ ਪਹਿਰੇਦਾਰਾਂ ਨੂੰ ਨਾਲ ਲੈ ਕੇ ਯਹੂਦਾ ਉੱਥੇ ਆਇਆ ਅਤੇ ਉਨ੍ਹਾਂ ਦੇ ਹੱਥਾਂ ਵਿਚ ਮਸ਼ਾਲਾਂ, ਦੀਵੇ ਤੇ ਹਥਿਆਰ ਸਨ।+