ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 66:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 66 ਯਹੋਵਾਹ ਇਹ ਕਹਿੰਦਾ ਹੈ:

      “ਸਵਰਗ ਮੇਰਾ ਸਿੰਘਾਸਣ ਹੈ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ।+

      ਫਿਰ ਤੁਸੀਂ ਮੇਰਾ ਘਰ ਕਿੱਥੇ ਬਣਾ ਸਕਦੇ ਹੋ+

      ਅਤੇ ਮੇਰੇ ਆਰਾਮ ਕਰਨ ਦੀ ਥਾਂ ਕਿੱਥੇ ਹੋਵੇਗੀ?”+

       2 “ਮੇਰੇ ਹੀ ਹੱਥ ਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ

      ਅਤੇ ਇਸ ਤਰ੍ਹਾਂ ਉਹ ਹੋਂਦ ਵਿਚ ਆਈਆਂ,” ਯਹੋਵਾਹ ਐਲਾਨ ਕਰਦਾ ਹੈ।+

      “ਫਿਰ ਮੈਂ ਉਸ ਵੱਲ ਧਿਆਨ ਦਿਆਂਗਾ

      ਜੋ ਨਿਮਰ ਤੇ ਟੁੱਟੇ ਮਨ ਵਾਲਾ ਹੈ ਅਤੇ ਮੇਰੀਆਂ ਗੱਲਾਂ ਤੋਂ ਕੰਬਦਾ ਹੈ।*+

  • ਇਬਰਾਨੀਆਂ 3:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਬੇਸ਼ੱਕ ਹਰ ਘਰ ਨੂੰ ਕਿਸੇ-ਨਾ-ਕਿਸੇ ਨੇ ਬਣਾਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਹੈ, ਉਹ ਪਰਮੇਸ਼ੁਰ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ