ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 10:47, 48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 “ਹੁਣ ਕਿਉਂਕਿ ਸਾਡੇ ਵਾਂਗ ਇਨ੍ਹਾਂ ਨੂੰ ਵੀ ਪਵਿੱਤਰ ਸ਼ਕਤੀ ਮਿਲ ਗਈ ਹੈ, ਤਾਂ ਫਿਰ ਕੌਣ ਇਨ੍ਹਾਂ ਨੂੰ ਪਾਣੀ ਵਿਚ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ?”+ 48 ਇਹ ਕਹਿ ਕੇ ਉਸ ਨੇ ਉਨ੍ਹਾਂ ਨੂੰ ਯਿਸੂ ਮਸੀਹ ਦੇ ਨਾਂ ʼਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ।+ ਫਿਰ ਉਨ੍ਹਾਂ ਨੇ ਉਸ ਨੂੰ ਕੁਝ ਦਿਨ ਉੱਥੇ ਰਹਿਣ ਦੀ ਬੇਨਤੀ ਕੀਤੀ।

  • ਰਸੂਲਾਂ ਦੇ ਕੰਮ 19:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਨੇ ਉਨ੍ਹਾਂ ਨੂੰ ਪੁੱਛਿਆ: “ਜਦੋਂ ਤੁਸੀਂ ਯਿਸੂ ਉੱਤੇ ਨਿਹਚਾ ਕਰਨ ਲੱਗੇ ਸੀ, ਤਾਂ ਕੀ ਤੁਹਾਨੂੰ ਪਵਿੱਤਰ ਸ਼ਕਤੀ ਮਿਲੀ ਸੀ?”+ ਉਨ੍ਹਾਂ ਨੇ ਉਸ ਨੂੰ ਜਵਾਬ ਦਿੱਤਾ: “ਅਸੀਂ ਤਾਂ ਪਵਿੱਤਰ ਸ਼ਕਤੀ ਬਾਰੇ ਕਦੇ ਕੁਝ ਸੁਣਿਆ ਹੀ ਨਹੀਂ।” 3 ਉਸ ਨੇ ਕਿਹਾ: “ਤਾਂ ਫਿਰ ਤੁਸੀਂ ਕਿਹੜਾ ਬਪਤਿਸਮਾ ਲਿਆ ਸੀ?” ਉਨ੍ਹਾਂ ਨੇ ਕਿਹਾ: “ਜਿਹੜਾ ਯੂਹੰਨਾ ਦਿੰਦਾ ਸੀ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ