ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 20:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮਕਦੂਨੀਆ ਦੇ ਇਲਾਕਿਆਂ ਵਿੱਚੋਂ ਦੀ ਲੰਘਦੇ ਹੋਏ ਉਸ ਨੇ ਚੇਲਿਆਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਹੌਸਲਾ ਦਿੱਤਾ ਅਤੇ ਫਿਰ ਉਹ ਯੂਨਾਨ ਵਿਚ ਆ ਗਿਆ। 3 ਉੱਥੇ ਉਹ ਤਿੰਨ ਮਹੀਨੇ ਰਿਹਾ। ਫਿਰ ਜਦੋਂ ਉਸ ਨੇ ਸਮੁੰਦਰੀ ਜਹਾਜ਼ ਵਿਚ ਬੈਠ ਕੇ ਸੀਰੀਆ ਨੂੰ ਜਾਣਾ ਸੀ, ਤਾਂ ਉਸ ਨੂੰ ਪਤਾ ਲੱਗਾ ਕਿ ਯਹੂਦੀਆਂ ਨੇ ਉਸ ਦੇ ਖ਼ਿਲਾਫ਼ ਸਾਜ਼ਸ਼ ਘੜੀ ਸੀ,+ ਇਸ ਲਈ ਉਸ ਨੇ ਮਕਦੂਨੀਆ ਰਾਹੀਂ ਵਾਪਸ ਜਾਣ ਦਾ ਫ਼ੈਸਲਾ ਕੀਤਾ।

  • ਰਸੂਲਾਂ ਦੇ ਕੰਮ 23:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਫਿਰ ਜਦੋਂ ਦਿਨ ਚੜ੍ਹਿਆ, ਤਾਂ ਯਹੂਦੀਆਂ ਨੇ ਸਾਜ਼ਸ਼ ਘੜੀ ਅਤੇ ਇਹ ਸਹੁੰ ਖਾਧੀ ਕਿ ਜਦ ਤਕ ਉਹ ਪੌਲੁਸ ਨੂੰ ਮਾਰ ਨਹੀਂ ਦਿੰਦੇ, ਉਦੋਂ ਤਕ ਜੇ ਉਨ੍ਹਾਂ ਨੇ ਕੁਝ ਖਾਧਾ-ਪੀਤਾ, ਤਾਂ ਉਨ੍ਹਾਂ ਨੂੰ ਸਰਾਪ ਲੱਗੇ।

  • 2 ਕੁਰਿੰਥੀਆਂ 11:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਕੀ ਉਹ ਮਸੀਹ ਦੇ ਸੇਵਕ ਹਨ? ਮੈਂ ਪਾਗਲਾਂ ਵਾਂਗ ਚੀਕ-ਚੀਕ ਕੇ ਕਹਿੰਦਾ ਹਾਂ ਕਿ ਮੈਂ ਉਨ੍ਹਾਂ ਨਾਲੋਂ ਕਿਤੇ ਵੱਧ ਕੇ ਹਾਂ: ਮੈਂ ਉਨ੍ਹਾਂ ਨਾਲੋਂ ਜ਼ਿਆਦਾ ਕੰਮ ਕੀਤਾ ਹੈ,+ ਜ਼ਿਆਦਾ ਵਾਰ ਜੇਲ੍ਹ ਗਿਆ ਹਾਂ,+ ਅਣਗਿਣਤ ਵਾਰ ਕੁੱਟ ਖਾਧੀ ਹੈ ਅਤੇ ਕਈ ਵਾਰ ਮਰਦੇ-ਮਰਦੇ ਬਚਿਆ ਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ