-
ਯੂਹੰਨਾ 11:44, 45ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
44 ਉਹ ਆਦਮੀ ਜਿਹੜਾ ਮਰ ਗਿਆ ਸੀ, ਬਾਹਰ ਆ ਗਿਆ। ਉਸ ਦੇ ਹੱਥਾਂ-ਪੈਰਾਂ ʼਤੇ ਪੱਟੀਆਂ ਬੱਝੀਆਂ ਹੋਈਆਂ ਸਨ ਅਤੇ ਮੂੰਹ ʼਤੇ ਕੱਪੜਾ ਲਪੇਟਿਆ ਹੋਇਆ ਸੀ। ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਸ ਦੀਆਂ ਪੱਟੀਆਂ ਖੋਲ੍ਹ ਦਿਓ ਅਤੇ ਉਸ ਨੂੰ ਜਾਣ ਦਿਓ।”
45 ਇਸ ਲਈ ਜਿਹੜੇ ਯਹੂਦੀ ਮਰੀਅਮ ਕੋਲ ਆਏ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਯਿਸੂ ਦਾ ਇਹ ਕੰਮ ਦੇਖ ਕੇ ਉਸ ਉੱਤੇ ਨਿਹਚਾ ਕੀਤੀ,+
-