ਰਸੂਲਾਂ ਦੇ ਕੰਮ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੁਣ ਪੰਤੇਕੁਸਤ ਦੇ ਤਿਉਹਾਰ ਦੇ ਦਿਨ+ ਸਾਰੇ ਚੇਲੇ ਇਕ ਜਗ੍ਹਾ ਇਕੱਠੇ ਹੋਏ ਸਨ। ਰਸੂਲਾਂ ਦੇ ਕੰਮ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+ ਰਸੂਲਾਂ ਦੇ ਕੰਮ 10:44, 45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਜਦੋਂ ਪਤਰਸ ਇਹ ਗੱਲਾਂ ਕਰ ਹੀ ਰਿਹਾ ਸੀ, ਤਾਂ ਬਚਨ ਸੁਣ ਰਹੇ ਸਾਰੇ ਲੋਕਾਂ ਉੱਤੇ ਪਵਿੱਤਰ ਸ਼ਕਤੀ ਆਈ।+ 45 ਪਤਰਸ ਨਾਲ ਆਏ ਯਹੂਦੀ ਚੇਲੇ* ਇਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਪਵਿੱਤਰ ਸ਼ਕਤੀ ਦੀ ਦਾਤ ਮਿਲ ਰਹੀ ਸੀ।
4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+
44 ਜਦੋਂ ਪਤਰਸ ਇਹ ਗੱਲਾਂ ਕਰ ਹੀ ਰਿਹਾ ਸੀ, ਤਾਂ ਬਚਨ ਸੁਣ ਰਹੇ ਸਾਰੇ ਲੋਕਾਂ ਉੱਤੇ ਪਵਿੱਤਰ ਸ਼ਕਤੀ ਆਈ।+ 45 ਪਤਰਸ ਨਾਲ ਆਏ ਯਹੂਦੀ ਚੇਲੇ* ਇਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੂੰ ਵੀ ਪਵਿੱਤਰ ਸ਼ਕਤੀ ਦੀ ਦਾਤ ਮਿਲ ਰਹੀ ਸੀ।